ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ: ਬਨਵਾਰੀ ਲਾਲ ਪ੍ਰੋਹਿਤ

ਐੱਸ.ਏ.ਐੱਸ. ਨਗਰ, 24 ਜੂਨ, 2024: ਬਾਲ ਭਲਾਈ ਕੌਂਸਲ, ਪੰਜਾਬ, ਵੱਲੋਂ 24 ਜੂਨ ਤੋਂ 29 ਜੂਨ ਤਕ ਲਾਏ ਜਾ ਰਹੇ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ... Read more »

ਪਿੰਡ ਦੀਪ ਸਿੰਘ ਵਾਲਾ ਵਿਖੇ ਸੁਵਿਧਾ ਕੈਂਪ 26 ਜੂਨ ਨੂੰ – ਵਿਨੀਤ ਕੁਮਾਰ

ਫਰੀਦਕੋਟ 24 ਜੂਨ (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 26 ਜੂਨ ਨੂੰ ਸਵੇਰੇ 09.30 ਵਜੇ ਪੰਚਾਇਤ ਘਰ ਪਿੰਡ ਦੀਪ ਸਿੰਘ ਵਾਲਾ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।... Read more »

ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ‘ਚ ਆਈ ਕ੍ਰਾਂਤੀ : – ਧੀਮਾਨ

ਫ਼ਿਰੋਜ਼ਪੁਰ, 24 ਜੂਨ 2024:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸੂਬੇ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ... Read more »

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

ਐੱਸ.ਏ.ਐੱਸ. ਨਗਰ, 24 ਜੂਨ, 2024:ਐੱਸ.ਏ.ਐੱਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਖ਼ਾਸ ਕਰਕੇ ਫੇਜ਼-5 ਅਤੇ ਫੇਜ਼-11 ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ... Read more »

ਝੋਨੇ ਦੀ ਸਿੱਧੀ ਬਿਜਾਈ ਨੇ ਜੋਰ ਫੜਿਆ, ਫਾਜ਼ਿਲਕਾ ਜ਼ਿਲ੍ਹਾ ਟੀਚੇ ਦੇ ਨੇੜੇ

ਫਾਜ਼ਿਲਕਾ 24 ਜੂਨ ਫਾਜ਼ਿਲਕਾ ਜਿਲੇ ਵਿੱਚ ਝੋਨੇ ਦੀ ਸਿੱਧੀ ਬਜਾਈ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪਾਣੀ ਦੀ ਬੱਚਤ ਦੇ ਉਦੇਸ਼ ਨਾਲ ਸਿੱਧੀ ਬਿਜਾਈ... Read more »

ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

ਐੱਸ.ਏ.ਐੱਸ. ਨਗਰ, 24 ਜੂਨ, 2024:ਪੰਜਾਬ ਕੇਸਰੀ ਅਖ਼ਬਾਰ ਦੇ ਚੰਡੀਗੜ੍ਹ ਤੋਂ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਅੱਜ ਮੋਹਾਲੀ ਦੇ ਬਲੌਂਗੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ... Read more »

ਲੋਕਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 24 ਜੂਨ 2024—ਲੋਕਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ... Read more »

ਐਨ:ਡੀ:ਆਰ:ਐਫ 1 ਜੁਲਾਈ ਤੋਂ 13 ਜੁਲਾਈ ਤੱਕ ਕੁਦਰਤੀ ਆਫਤਾਂ ਤੋਂ ਬਚਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ –ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ 2024:—  7ਵੀਂ ਬਟਾਲੀਅਨ ਐਨ:ਡੀ:ਆਰ:ਐਫ ਜਿਲੇ ਵਿੱਚ ਕੁਦਰਤੀ ਆਫਤਾਂ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ  ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਇਕ ਜੁਲਾਈ ਤੋਂ 13 ਜੁਲਾਈ ਤੱਕ ਵੱਖ-ਵੱਖ ਵਿਭਾਗਾਂ ਅਤੇ ਸਕੂਲਾਂ ਵਿੱਚ ਟ੍ਰੇਨਿੰਗ ਆਯੋਜਿਤ... Read more »

ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ

ਫਾਜ਼ਿਲਕਾ 24 ਜੂਨ ਲੋਕ ਸਭਾ ਚੋਣਾਂ 2024 ਦੌਰਾਨ ਤਨਦੇਹੀ ਨਾਲ ਡਿਊਟੀ ਕਰਨ ਲਈ ਵੱਖ ਵੱਖ ਨੋਡਲ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਅੱਜ ਪ੍ਰਸ਼ੰਸਾ... Read more »

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਚੰਡੀਗੜ੍ਹ/ਪਟਿਆਲਾ, 24 ਜੂਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ... Read more »