ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 –ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਧਿਕਾਰੀਆਂ ਅਤੇ ਸਟਾਫ਼ ਨਾਲ ਸਬੰਧਤ... Read more »
ਫਾਜ਼ਿਲਕਾ 28 ਜੂਨ 2024…. ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ 15... Read more »
ਲੁਧਿਆਣਾ, 29 ਜੂਨ (000) ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ... Read more »
ਫਰੀਦਕੋਟ 29 ਜੂਨ,2024 ਫਰੀਦਕੋਟ ਪੁਲਿਸ ਵੱਲੋਂ ਮਿਤੀ 30.06.2024 ਨੂੰ ਸਵੇਰੇ 10:00 ਵਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਹਤ ਕੈਂਪ ਥਾਣਾ ਸਿਟੀ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਸ. ਹਰਜੀਤ... Read more »
ਚੰਡੀਗੜ੍ਹ, 29 ਜੂਨ: ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ... Read more »
ਅੰਮ੍ਰਿਤਸਰ 29 ਜੂਨ 2024– ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ... Read more »
ਫਾਜ਼ਿਲਕਾ 29 ਜੂਨ 2024…. ਫਾਜ਼ਿਲਕਾ ਦੇ ਪਿੰਡ ਅਭੁੰਨ ਦਾ ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਝੋਨੇ ਸਿੱਧੀ ਬਿਜਾਈ ਕਰਕੇ ਫਾਜ਼ਿਲਕਾ ਦੇ ਸਭ ਤੋਂ ਮੋਹਰੀ ਅਗਾਂਹਵਧੂ ਕਿਸਾਨ ਹਨ। ਦੱਸਣਯੋਗ... Read more »
ਫ਼ਰੀਦਕੋਟ: 29 ਜੂਨ 2024 ( ) ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਕਿਸਾਨਾਂ... Read more »
ਫਾਜ਼ਿਲਕਾ 29 ਜੂਨ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ। Read more »