ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬੂਟਿਆਂ ਦਾ ਲੰਗਰ ਲਗਾ ਕੇ ਕੀਤਾ ਵੱਖਰਾ ਉਪਰਾਲਾ  

ਫ਼ਰੀਦਕੋਟ 6 ਜੂਨ () ਵਿਸ਼ਵ ਵਾਤਾਵਰਣ ਦਿਵਸ-2024 ਦੇ ਸਨਮੁੱਖ ਦਿੱਤੇ ਸੁਨੇਹੇ ਅਨੁਸਾਰ ਧਰਤੀ ਮਾਂ ਨੂੰ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਫ਼ਰੀਦਕੋਟ ਵੱਲੋਂ ਬੂਟਿਆਂ ਦਾ ਲੰਗਰ ਲਗਾ ਕੇ ਇਕ... Read more »

ਸਕੂਲ ਦੇ ਵਿਦਿਆਰਥੀਆਂ ਅਤੇ ਬੀ.ਐਸ.ਐਫ ਦੇ ਜਵਾਨਾਂ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਕੀਤਾ ਦੌਰਾ

ਫਿਰੋਜ਼ਪੁਰ 6 ਜੂਨ (     )  ਬੀ.ਐਸ.ਐਫ ਦੇ ਜਵਾਨਾ ਅਤੇ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੋਲਿਡ... Read more »

ਸਾਵਧਾਨ! ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਤੇ ਹੋਵੇਗਾ ਜੁਰਮਾਨਾ

 ਅਬੋਹਰ (ਫਾਜ਼ਿਲਕਾ) 6 ਜੂਨਨਗਰ ਨਿਗਮ ਅਬੋਹਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਸਪਲਾਈ ਕੀਤੇ ਜਾਂਦੇ ਪੀਣ ਦੇ ਪਾਣੀ ਦੀ ਦੁਰਵਰਤੋਂ ਨਾ ਕਰਨ। ਇਸ ਸਬੰਧੀ ਨਗਰ ਨਿਗਮ ਦੇ... Read more »

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 6 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000... Read more »

ਝੋਨੇ ਦੀ ਲਵਾਈ ਪੰਜਾਬ ਸਰਕਾਰ ਵੱਲੋਂ ਨਿਰਧਾਰਤ 11 ਜੂਨ ਤੋਂ ਪਹਿਲਾਂ ਨਾ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 6 ਜੂਨ 2024 ( ) ਕੁਦਰਤ ਵੱਲੋਂ ਬਖਸ਼ੇ ਅਨਮੋਲ ਖਜਾਨੇ, ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਨੀਰੀ ਤਿਆਰ ਕਰਕੇ ਲਵਾਈ ਕਰਨ ਦਾ... Read more »

ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ ਹਿੰਦੀ ਅਤੇ ਖੇਤਰੀ ਭਾਸ਼ਾਵਾਂ ’ਚ ਵੀ ਉਪਲਬਧ

ਸ੍ਰੀ ਮੁਕਤਸਰ ਸਾਹਿਬ, 6 ਜੂਨ, 2024:ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਦੀ ਕਾਪੀ ਹੁਣ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਜਾਂ ਹੋਰਨਾਂ ਖੇਤਰੀ ਭਾਸ਼ਾਵਾਂ ਵਿੱਚ ਵੀ... Read more »

ਸੀ.ਜੀ.ਐੱਮ-ਕਮ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ  ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ 6 ਜੂਨ                             ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ... Read more »

ਜੁਡੀਸ਼ੀਅਲ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਫਰੀਦਕੋਟ ,05 ਜੂਨ, 2024 ( )  ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ “ਹਰ ਇੱਕ ਮਨੁੱਖ ਲਾਵੇ ਇੱਕ ਰੁੱਖ ਨਾ ਰਹੇ ਬਿਮਾਰੀ ਨਾ ਰਹੇ ਦੁੱਖ” ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਬੂਟੇ ਲਗਾ... Read more »

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਅਤੇ ਦੁਕਾਨਾਂ ਦੇ ਕੱਟੇ ਚਲਾਨ

ਮਾਨਸਾ 06 ਜੂਨ:ਡਿਪਟੀ ਕਮਿਸ਼ਨਰ-ਕਮ ਚੈਅਰਮੈਨ ਕੋਟਪਾ ਐਕਟ ਸ੍ਰੀ ਪਰਮਵੀਰ ਸਿੰਘ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ-2003 ਦੀ ਅਗਵਾਈ ਵਿੱਚ ਮਲਟੀਪਰਪਜ਼... Read more »

07 ਜੂਨ ਦਿਨ ਵੀਰਵਾਰ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

ਐੱਸ.ਏ.ਐੱਸ.ਨਗਰ, 06  ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ,  ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank,... Read more »