ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਤੇ 1500 ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 30 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ – ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ 28 ਜੂਨਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ ਪਾਣੀ ਨੂੰ ਬਚਾਉਣ ਲਈ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ।... Read more »

ਨਗਰ ਸੁਧਾਰ ਟਰੱਸਟ ਦੀ ਜਾਇਦਾਦ ਉਪਰੋਂ ਛੁਡਵਾਇਆ ਨਾਜਾਇਜ਼ ਕਬਜ਼ਾ

ਮੋਗਾ 28 ਜੂਨ:ਮੁੱਖ  ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਸੁਧਾਰ ਟਰੱਸਟ ਮੋਗਾ ਦੀ ਜਾਇਦਾਦ ਵਿੱਚ ਕਾਨੂੰਨੀ ਤਰੀਕੇ  ਨਾਲ ਵਾਧਾ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਦੀ... Read more »

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ

ਫਾਜ਼ਿਲਕਾ, 28 ਜੂਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬਾਧਾ ਨਹਿਰ ਦੇ ਆਲੇ—ਦੁਆਲੇ ਅਤੇ ਹੋਰ ਏਰੀਏ ਵਿਖੇ ਜਾ ਕੇ ਸਫਾਈ ਵਿਵਸਥਾ ਦਾ ਜਾਇਜਾ ਲਿਆ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ... Read more »

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ- ਵਧੀਕ  ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ 28 ਜੂਨ:ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ, ਇਸ ਲਈ ਚੌਗਿਰਦੇ ਨੂੰ ਹਰਿਆਂ ਭਰਿਆ ਬਣਾਉਣ ਲਈ ਵਾਤਾਵਰਨ ਪ੍ਰੇਮੀਆਂ ਦੀ ਮਦਦ ਨਾਲ ਹਰ ਰੋਜ਼ ਨਵੇਂ ਬੂਟੇ ਲਗਵਾਏ ਜਾ ਰਹੇ... Read more »

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

 ਡੇਰਾਬੱਸੀ, 28 ਜੂਨ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਵਿਸ਼ੇਸ਼ ਲੋਕ... Read more »

ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੌਕੇ *ਤੇ ਹੀ ਸੇਵਾਵਾਂ ਦੇਣਗੇ ਕਰਚਮਾਰੀ –ਡਿਪਟੀ ਕਮਿਸ਼ਨਰ

ਫਾਜ਼ਿਲਕਾ 28 ਜੂਨਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ *ਤੇ ਹੀ ਲੋਕਾਂ ਨੂੰ ਬਿਨਾ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦੇਣ ਦੇ ਮੱਦੇਨਜਰ ਸਥਾਪਿਤ ਕੀਤੇ ਗਏ ਹੈਲਪ... Read more »

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਚੰਡੀਗੜ੍ਹ, 28 ਜੂਨ: ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ... Read more »

ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 27 ਜੂਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ... Read more »

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, ਜੂਨ 27    ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਉਲੀਕੀਆਂ ਹੋਈਆਂ ਹਨ ਜਿਨ੍ਹਾਂ ਦੇ ਅਧੀਨ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ। ਇਸੀ ਤਰਜ ‘ਤੇ ਕੁੱਝ... Read more »

 ਡਿਪਟੀ ਕਮਿਸ਼ਨਰ ਨੇ ਐਮ.ਸੀ.ਐਚ ਦੇ ਵਿਸਤਾਰ ‘ਤੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਗਤੀ ਤੇਜ਼ ਕਰਨ ਦੇ ਨਿਰਦੇਸ਼

 ਲੁਧਿਆਣਾ, 27 ਜੂਨ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼... Read more »