ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

ਮਾਨਸਾ, 05 ਜੂਨ:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ. ਗਰੇਵਾਲ ਦੀ ਰਹਿਨੁਮਾਈ ਹੇਠ ਏ.ਡੀ.ਆਰ. ਸੈਂਟਰ, ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ... Read more »

ਆਰ.ਓ. 10-ਫ਼ਿਰੋਜ਼ਪੁਰ ਨੇ ਸ਼ਾਂਤਮਈ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼, ਸੁਰੱਖਿਆ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਧੰਨਵਾਦ

ਫ਼ਿਰੋਜ਼ਪੁਰ, 05 ਜੂਨ 2024: ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਸ਼ਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ  ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਦੇ... Read more »

ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਵਾਤਵਰਣ ਦੀ ਸੁਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

 ਫਰੀਦਕੋਟ: 5 ਜੂਨ 2024 (    ) ਪੰਜਾਬ ਦੀ ਖੇਤੀ ਦੇ ਤਿੰਨ ਮੁੱਖ ਥੰਮ ਮਿੱਟੀ ,ਪਾਣੀ ਅਤੇ ਹਵਾ ਹੁੰਦੇ ਹਨ ਜਿਨਾਂ ਵਿੱਚੋਂ ਇੱਕ ਥੰਮ ਦੀ ਸਿਹਤ ਵਿਗੜ ਜਾਵੇ ਤਾਂ ਫਸਲਾਂ ਦੀ ਪੈਦਾਵਾਰ ਘਟਣ ਦੇ ਨਾਲ ਨਾਲ ਮਨੁੱਖੀ... Read more »

ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ- ਡਾ. ਚੰਦਰ ਸ਼ੇਖਰ ਕੱਕੜ

ਫਾਜ਼ਿਲਕਾ 5 ਜੂਨ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਜ਼ਿਲੇ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ।ਇਸ ਮੌਕੇ ਉਹਨਾਂ ਨੇ ਰੁੱਖਾਂ ਦੀ... Read more »

ਜ਼ਮੀਨ ਦੀ ਸਿਹਤ ਸੁਧਾਰ ਲਈ ਮਿੱਟੀ ਦੀ ਪਰਖ ਜ਼ਰੂਰ ਕਰਵਾਓ:  ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 05 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ... Read more »

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 05 ਜੂਨ: ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ... Read more »

ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

ਫਾਜ਼ਿਲਕਾ, 5 ਜੂਨਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਪਹੁੰਚ ਕੇ ਬਚਿਆਂ ਨੂੰ ਸ਼ੁੱਧ ਵਾਤਾਵਰਣ ਨੂੰ... Read more »

ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

ਲੁਧਿਆਣਾ, 4 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਦਾ ਫਾਇਰ ਸੇਫਟੀ ਆਡਿਟ ਕਰਨ ਦੇ ਹੁਕਮ ਦਿੱਤੇ ਹਨ। ਫਾਇਰ ਸੇਫਟੀ ਵਿਭਾਗ... Read more »

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

ਬਠਿੰਡਾ, 4 ਜੂਨ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਪਹਿਲੀ ਜੂਨ 2024 ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦਾ ਕਾਰਜ ਅਮਨ-ਅਮਾਨ ਨਾਲ... Read more »

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

ਮਾਨਸਾ, 04 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ... Read more »