ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਵਿਖੇ ਗਿੱਧਾ ਪਾਉਂਦੀਆਂ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ

ਐਸ.ਏ.ਐਸ.ਨਗਰ, 01 ਜੂਨ, 2024:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ... Read more »

ਅੰਤਰਰਾਸ਼ਟਰੀ ਸਰਹੱਦ ਤੇ ਜੀਰੋ ਲਾਇਨ ਤੇ ਵਸੇ ਪਿੰਡ ਮੁਹਾਰ ਜਮਸੇਰ ਪਹੁੰਚ ਕੇ ਐਸਐਸਪੀ ਫਾਜ਼ਿਲਕਾ ਜੀ ਨੇ ਪੋਲਿੰਗ ਬੂਥ ਦੇ ਸੁੱਰਖਿਆ ਪ੍ਰਬੰਧਾ ਦਾ ਲਿਆ ਜਾਇਜਾ

ਫਾਜ਼ਿਲਕਾ 1 ਜੂਨਫਾਜ਼ਿਲਕਾ ਜ਼ਿਲ੍ਹੇ ਦਾ ਪਿੰਡ ਮੁਹਾਰ ਜਮਸ਼ੇਰ ਦੇਸ਼ ਦਾ ਅਜਿਹਾ ਪਿੰਡ ਹੈ ਜੋ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਕਿਸਤਾਨ ਵਾਲੇ ਪਾਸੇ ਹੈ ਅਤੇ ਇਹ ਪਿੰਡ ਤਿੰਨ... Read more »

 ਅੰਡਰ 19 ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ ਵਿਖੇ ਕਰਵਾਇਆ

ਅੰਮ੍ਰਿਤਸਰ 1 ਜੂਨ 2024—   ਅੰਮ੍ਰਿਤਸਰ ਅੰਡਰ 19 ਟੀਮ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 19 ਟੂਰਨਾਮੈਂਟ ਦਾ ਲੀਗ ਮੈਚ ਸ੍ਰੀ ਮੁਕਤਸਰ ਸਾਹਿਬ ਨੂੰ ਇੱਕ ਪਾਰੀ ਅਤੇ 97 ਦੌੜਾਂ ਨਾਲ ਹਰਾ ਕੇ ਜਿੱਤ ਲਿਆ। ਮੁਕਤਾਰ ਸਾਹਿਬ ਨੇ ਟਾਸ ਜਿੱਤ ਕੇ ਬੱਲੇਬਾਜ਼ੀ... Read more »

ਇਸ ਵਾਰ ਵੋਟਾਂ ਪਵਾਉਣ ਦੇ ਨਾਲ –ਨਾਲ ਵਾਤਾਵਰਨ ਸੰਭਾਲ ਦਾ ਵੀ ਸੱਦਾ ਦਿੱਤਾ ਜਿਲ੍ਹਾ ਪ੍ਰਸਾਸ਼ਨ ਨੇ

ਅੰਮ੍ਰਿਤਸਰ , 1 ਜੂਨ 2024 — ਇਸ ਵਾਰ ਜਿਲ੍ਹਾ ਪ੍ਰਸਾਸ਼ਨ ਨੇ ਵੋਟਰਾਂ ਦੀਆਂ ਵੋਟ ਪਵਾਉਣ ਦੇ ਨਾਲ-ਨਾਲ ਜਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦੇਣ ਲਈ ਵਿਸ਼ੇਸ਼ ਉਪਰਾਲੇ ਚੋਣ ਬੂਥਾਂ ਉੱਤੇ ਕੀਤੇ। ਹਰੇਕ ਵਿਧਾਨਸਭਾ ਹਲਕੇ ਵਿੱਚ ਇੱਕ-ਇੱਕ ਬੂਥ ਨੂੰ ਗਰੀਨ ਬੂਥ... Read more »

ਸੂਬੇ ਭਰ ਵਿੱਚ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂਮ ਅੰਮ੍ਰਿਤਸਰ ਨੇ ਕੀਤਾ ਸਥਾਪਿਤ

ਅੰਮ੍ਰਿਤਸਰ, 1 ਜੂਨ 2024 (       )-ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਵਲੋਂ ਕਾਇਮ ਕੀਤਾ ਗਿਆ ਸੂਬੇ ਭਰ ਵਿੱਚ ਸਭ ਤੋਂ ਵੱਡਾ ਵੈਬ ਕਾਸਟਿੰਗ... Read more »

ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ, ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਅਤੇ ਪੁਲਿਸ ਆਬਜ਼ਰਵਰ ਸੰਦੀਪ ਗਜਾਨਨ ਦੀਵਾਨ ਨੇ ਐਸ ਏ ਐਸ ਨਗਰ ਦੇ ਬੂਥਾਂ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 1 ਜੂਨ, 2024:ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ... Read more »

ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਵੀ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

ਫਾਜ਼ਿਲਕਾ, 1 ਜੂਨਲੋਕਤੰਤਰ ਦੇ ਤਿਓਹਾਰ ਲੋਕ ਸਭਾ ਚੋਣਾਂ ਵਿਚ ਹਰੇਕ ਨਾਗਰਿਕ ਨੇ ਉਤਸਾਹ ਨਾਲ ਭਾਗ ਲਿਆ ਹੈ। ਫਾਜਿ਼ਲਕਾ ਜਿ਼ਲ੍ਹੇ ਵਿਚ 118 ਸਾਲਾਂ ਦੀ ਬਜੁਰਗ ਔਰਤ ਇੰਦਰੋ ਬਾਈ ਨੇ ਮਤਦਾਨ ਕਰਕੇ ਆਪਣੇ ਵਤਨ... Read more »

ਐਮ.ਸੀ.ਐਮ.ਸੀ ਸੈਲ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਲੈ ਕੇ ਵੋਟਾਂ ਵਾਲੇ ਦਿਨ ਤੱਕ ਚੈਨਲਾਂ, ਪੇਡ ਨਿਉਜ ਤੇ ਸੋਸ਼ਲ ਮੀਡੀਆ ਤੇ ਰੱਖੀ ਗਈ ਖਾਸ ਨਜ਼ਰ

ਫ਼ਰੀਦਕੋਟ 01 ਜੂਨ,2024ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ  ਮੱਦੇਨਜ਼ਰ ਵੱਖ-ਵੱਖ ਸੈਲਾਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਸਫਲਤਾਪੂਰਕ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਜਾ ਸਕੇ । ਇਸ ਤਹਿਤ ਰਿਟਰਨਿੰਗ ਅਫ਼ਸਰ... Read more »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 64 ਫੀਸਦੀ ਮਤਦਾਨ

ਸ੍ਰੀ ਮੁਕਤਸਰ ਸਾਹਿਬ, 1 ਜੂਨ                                 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ... Read more »

ਸੁਪਰ ਮਾਡਲ, ਹਰੇ, ਮਾਡਲ ਅਤੇ ਗੁਲਾਬੀ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ

ਐਸ.ਏ.ਐਸ.ਨਗਰ, 1 ਜੂਨ, 2024:ਐਮਿਟੀ ਇੰਟਰਨੈਸ਼ਨਲ ਸਕੂਲ, 79, ਮੋਹਾਲੀ ਵਿਖੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੀ ਥੀਮ ’ਤੇ ਆਧਾਰਿਤ ਸੁਪਰ ਮਾਡਲ ਪੋਲਿੰਗ ਬੂਥ ਅਤੇ ਮਾਨਵ ਮੰਗਲ ਸਮਾਰਟ ਸਕੂਲ ਫੇਜ਼-10, ਮੋਹਾਲੀ ਵਿਖੇ ਗਰੀਨ ਇਲੈਕਸ਼ਨਜ਼... Read more »