ਮਾਮੂਲੀ ਤਕਰਾਰ ਉਪਰੰਤ ਵਿਗੜੀ ਸਥਿਤੀ ਕਾਬੂ ਵਿੱਚ – ਐਸ.ਡੀ.ਐਮ.ਫ਼ਰੀਦਕੋਟ

ਫ਼ਰੀਦਕੋਟ 01 ਜੂਨ,2024   ਲੋਕ ਸਭਾ ਚੋਣਾਂ -2024 ਦੌਰਾਨ ਬੂਥ ਨੰਬਰ 105  ਤੇ ਵੋਟਾਂ ਪਾਉਣ ਲਈ ਲੱਗੀ ਇੱਕ ਕਤਾਰ ਦਾ ਧੀਮੀ ਚਾਲ ਦੌਰਾਨ ਮਾਮੂਲੀ ਤਕਰਾਰ ਉਪਰੰਤ ਇੱਕ ਮਹਿਲਾ ਬੀ.ਐਲ.ਓ (ਬੂਥ ਲੈਵਲ ਅਫ਼ਸਰ) ਦੀ... Read more »

ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

ਫਰੀਦਕੋਟ 01 ਜੂਨ 2024 ਸਵੀਪ ਗਤੀਵਿਧੀਆਂ ਅਧੀਨ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਆਪਣੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਵੱਧ ਤੋਂ ਵੱਧ ਕੰਪਲੇਂਟ ਸੈੱਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ... Read more »

ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਕੀਤਾ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ

ਮਾਨਸਾ, 01 ਜੂਨ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵਿਖੇ ਸਥਾਪਿਤ ਪੋÇਲੰਗ ਬੂਥ ਨੰਬਰ 82 ’ਤੇ ਵੋਟ ਪਾਉਣ ਲਈ ਲੱਗੀ ਲਾਈਨ ਵਿਚ ਲੱਗ ਕੇ ਆਪਣੀ ਵੋਟ... Read more »

ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

ਫਾਜਿਲਕਾ, 1 ਜੂਨਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਮੋਧਰ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਚੋਣ... Read more »

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਸਥਾਪਿਤ ਕੀਤੇ ਗਏ 04 ਗ੍ਰੀਨ ਪੋਲਿੰਗ ਬੂਥ- ਜ਼ਿਲ੍ਹਾ ਚੋਣ ਅਫ਼ਸਰ

 ਸ੍ਰੀ ਮੁਕਤਸਰ ਸਾਹਿਬ, 01 ਜੂਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਵਾਰ ਗਰੀਨ ਬੂਥਾਂ ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ... Read more »

ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

ਸ.ਏ.ਐਸ.ਨਗਰ, 01 ਜੂਨ, 2024:ਮੋਹਾਲੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਮਤਦਾਨ ਨੂੰ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ ਰਾਹੀਂ ਲਾਈਵ ਪੋਲਿੰਗ... Read more »

ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਬੂਥਾਂ ਤੇ ਵੋਟਰਾਂ ਨੂੰ ਵੰਡੇ ਗਏ ਮੁਫਤ ਬੂਟੇ

ਫ਼ਰੀਦਕੋਟ 01 ਜੂਨ,2024 ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 09 ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਗਰੀਨ ਬੂਥ ਲਾਉਣ... Read more »