ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ, 27 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਚ-ਮਿਆਰੀ ਪੱਧਰ ਦੇ ਖੇਤੀ ਇੰਨਪੁਟਸ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਗਠਿਤ ਕੀਤੀਆਂ ਟੀਮਾਂ ਵੱਲੋਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਵੱਖ-ਵੱਖ ਖੇਤੀ ਇੰਨਪੁਟਸ ਦੀ ਸੈਂਪਲਿੰਗ ਕੀਤੀ ਗਈ।... Read more »

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ... Read more »

ਦਿਵਿਆਂਗਜਨਾਂ ਦੀ ਭਲਾਈ ਲਈ ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ... Read more »

ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ

ਫ਼ਿਰੋਜ਼ਪੁਰ, 27 ਜੂਨ 2024:           ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ... Read more »

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

ਮੋਗਾ, 27 ਜੂਨ:ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ... Read more »

ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ, 27 ਜੂਨ (    ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ.... Read more »

ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ

ਚੰਡੀਗੜ੍ਹ, 27 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸ.... Read more »

ਸਰਕਾਰੀ ਸਕੀਮਾਂ ਦਾ ਲਾਭ ਲੁੱਟੋ, ਪਰ ਤ੍ਰੇਹ ਲੱਗੇ ਤੇ ਖੂਹ ਨਾ ਪੁੱਟੋ

ਫਰੀਦਕੋਟ 27 ਜੂਨ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਵਾਂਝੇ ਰਹਿ ਰਹੇ 2.33 ਲੱਖ ਕਾਰਡ ਧਾਰਕਾਂ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਲੋਕਾਂ... Read more »

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਜੂਨ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।... Read more »

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’

ਫ਼ਾਜ਼ਿਲਕਾ 27 ਜੂਨ 2024….. ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਇੱਕ ਅਹਿਮ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹੇ ਵਿੱਚ ਇਹ ਮੁਹਿੰਮ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਇਸ ਉਪਰੰਤ ਉਨ੍ਹਾਂ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਤੇ ਬੱਚਿਆਂ... Read more »