ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ

ਫਾਜ਼ਿਲਕਾ 27 ਜੂਨ 2024…  ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ... Read more »

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 26 ਜੂਨ:—ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ... Read more »

ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ

ਫਾਜ਼ਿਲਕਾ 26 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਫੈਸਲਾਕੁੰਨ ਲੜਾਈ ਵਿਚ ਹੁਣ ਪਿੰਡਾਂ ਦੇ ਲੋਕ ਵੀ ਜੁੜਨ ਲੱਗੇ ਹਨ। ਅੱਜ ਕੌਮਾਂਤਰੀ ਨਸ਼ਾ ਵਿਰੋਧੀ... Read more »

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਅਬੋਹਰ (ਫਾਜ਼ਿਲਕਾ) 26 ਜੂਨਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ... Read more »

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਫਰੀਦਕੋਟ 26 ਜੂਨ () ਪੰਜਾਬ ਸਰਕਾਰ  ਵੱਲੋਂ ਲੋਕਾਂ ਦੀ ਸਿਹਤ ਸਹੂਲਤ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦਾ ਜਮੀਨੀ ਪੱਧਰ ਤੇ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਦੀਪ... Read more »

27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 26 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ... Read more »

ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਫਾਜਿਲਕਾ 26 ਜੂਨ   ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ... Read more »

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰਅੰਮ੍ਰਿਤਸਰ 25 ਜੂਨ –ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ... Read more »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਚੰਡੀਗੜ੍ਹ, 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ... Read more »

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ 26 ਜੂਨ:–ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ... Read more »