ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ... Read more »

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ... Read more »

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ... Read more »

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ... Read more »

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

ਫਰੀਦਕੋਟ: 31 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ... Read more »

ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਦੇ ਧਰਮਪਤਨੀ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ... Read more »

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ... Read more »

ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਪਟਿਆਲਾ, 31 ਦਸੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪੀ.ਡੀ.ਏ. (ਪਟਿਆਲਾ ਵਿਕਾਸ ਅਥਾਰਟੀ) ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗਾਂ ਨੂੰ... Read more »

ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

ਲੁਧਿਆਣਾ, 31 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ... Read more »

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

 ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ... Read more »