ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ... Read more »

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ 

ਐਸ.ਏ.ਐਸ.ਨਗਰ, 25 ਦਸੰਬਰ, 2024: ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਮੋਹਾਲੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ।... Read more »

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ  

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ... Read more »

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ... Read more »

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਚੰਡੀਗੜ੍ਹ, 25 ਦਸੰਬਰ:ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ... Read more »

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਚੰਡੀਗੜ੍ਹ, 25 ਦਸੰਬਰ ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ... Read more »

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

ਚੰਡੀਗੜ੍ਹ, 25 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ... Read more »

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਚੰਡੀਗੜ੍ਹ, 25 ਦਸੰਬਰ: ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ... Read more »

ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

ਲੁਧਿਆਣਾ, 24 ਦਸੰਬਰ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ... Read more »