ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ... Read more »
ਮਾਲੇਰਕੋਟਲਾ 31 ਦਸੰਬਰ : ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।... Read more »
ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ... Read more »
ਸੰਗਰੂਰ, 31 ਦਸੰਬਰ – ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ... Read more »
ਫਾਜ਼ਿਲਕਾ 31 ਦਸੰਬਰ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ... Read more »
ਗੁਰਦਾਸਪੁਰ, 31 ਦਸੰਬਰ ( ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ... Read more »
ਚੰਡੀਗੜ੍ਹ, 31 ਦਸੰਬਰ: ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ... Read more »
ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ... Read more »
ਚੰਡੀਗੜ੍ਹ, 31 ਦਸੰਬਰ: ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ... Read more »
ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ... Read more »