ਲੁਧਿਆਣਾ, 30 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਚੱਲ ਰਹੇ ਪ੍ਰੋਗਰਾਮਾਂ, ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਮੀਖਿਆ ਕਰਨ... Read more »
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ... Read more »
ਫ਼ਰੀਦਕੋਟ 30 ਦਸੰਬਰ,2024 ( ) ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਜ਼ਿਲ੍ਹਾ ਫਰੀਦਕੋਟ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਇੱਕ ਵਿਸ਼ੇਸ਼... Read more »
ਮੋਗਾ, 30 ਦਸੰਬਰ (000) – ਸਾਲ 2024 ਖੱਟੀਆਂ ਮਿੱਠੀਆਂ ਯਾਦਾਂ ਛੱਡ ਕੇ ਬੀਤ ਗਿਆ ਹੈ ਅਤੇ ਨਵਾਂ ਸਾਲ 2025 ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਮੋਗਾ ਲਈ ਇਹ ਸਾਲ ਵਿਕਾਸ ਦੇ ਨਾਲ ਨਾਲ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ... Read more »
ਅੰਮ੍ਰਿਤਸਰ, 30 ਦਸੰਬਰ 2024 ( )- ਇਕ ਨਾ ਮਾਲੂਮ ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ... Read more »
ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿੱਚ ਮੁਹਾਰਤ, ਐਮ.ਐਸ. ਆਫਿਸ ਟੂਲਜ਼ ਅਤੇ ਸ਼ੋਸ਼ਲ ਮੀਡੀਆ ਵਿੱਚ ਗਿਆਨ, ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਹ ਨੌਜਵਾਨ ਸਰਕਾਰ ਵਲੋਂ ਚਲਾਏ ਜਾਂਦੇ ਵਿਕਾਸ ਅਤੇ ਪ੍ਰਬੰਧਕੀ ਪ੍ਰੋਜੈਕਟਾਂ ਨੂੰ ਡਿਜਾਇਨ ਕਰਨ ਅਤੇ ਲਾਗੂ ਕਰਨ, ਡਾਟਾ ਇਕੱਠਾ ਕਰਨ ਅਤੇ ਫੈਸਲੇ ਲੈਣ ਦੀਆਂ ਪ੍ਰੀਕ੍ਰਿਆਵਾਂ ਵਿੱਚ ਸਹਾਇਤਾ ਲਈ ਰਿਪੋਰਟਾਂ ਤਿਆਰ ਕਰਨਗੇ ਅਤੇ ਵਰਕਸ਼ਾਪਾਂ, ਸਿਖਲਾਈ ਸ਼ੈਸਨਾਂ ਅਤੇ ਭਾਈਚਾਰਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਨੋਜਵਾਨਾਂ ਵਿਚ ਆਤਮ-ਵਿਸ਼ਵਾਸ਼ ਦੀ ਭਾਵਨਾ ਵਧੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਹੱਥੀ ਅਨੁਭਵ ਵੀ ਮਿਲੇਗਾ। ਉਨਾਂ ਦੱਸਿਆ ਕਿ ਤਿੰਨ ਮਹੀਨੇ ਦਾ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਹਸਤਾਖਰ ਕੀਤਾ ਗਿਆ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਚੁਣੇ ਜਾਣ ਦੀ ਪ੍ਰਕਿਰਿਆ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੁਰੂਆਤੀ ਸਕਰੀਨਿੰਗ ਦੌਰਾਨ ਮਾਪਦੰਡਾਂ ਦੇ ਆਧਾਰ ਤੇ ਬਿਨੈਕਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਨਾਂ ਦੀ ਇੰਟਰਵਿਊ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਕੋਈ ਚੋਣ ਭੱਤਾ ਨਹੀਂ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸਨ ਦਾ ਫੈਸਲਾ ਅੰਤਮ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਆਪਣੀ ਮਰਜੀ ਅਨੁਸਾਰ ਇਸ ਪ੍ਰੋਗਰਾਮ ਨੂੰ ਬੰਦ ਵੀ ਕਰ ਸਕਦਾ ਹੈ। ਉਨਾਂ ਦੱਸਿਆ ਕਿ ਬਿਨੈਕਾਰਾਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਪਬਲਿਕ ਪਾਲਿਸੀ, ਸ਼ੋਸ਼ਲ ਸਾਇੰਸ, ਇੰਜੀਨੀਅਰਿੰਗ, ਵਾਤਾਵਰਨ, ਪ੍ਰਬੰਧਨ, ਡਾਟਾ ਵਿਸ਼ਲੇਸ਼ਨ, ਕਾਨੂੰਨ, ਮੀਡੀਆ, ਸਿਹਤ ਵਿਗਿਆਨ ਅਤੇ ਹੋਰ ਵਿੱਚ ਗ੍ਰੈਜੁਏਟ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਈਮੇਲ bhumika.shivhare9@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਐਪਲੀਕੇਸ਼ਨ ਲਿੰਕ https://forms.gle/V4fiZbB9DayfX85q9 ਤੇ ਜਾ ਕੇ ਫਾਰਮ ਭਰਿਆ ਜਾ ਸਕਦਾ ਹੈ। Read more »
ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ... Read more »
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ... Read more »
ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ... Read more »
