ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ  73.55 ਲੱਖ ਦੀ ਲਾਗਤ ਵਾਲੇ ਸਾਈਕਲ ਟਰੈਕ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 06 ਦਸੰਬਰ(  )    ਫਰੀਦਕੋਟ ਦੇ ਵਿਧਾਇਕ ਸਂ ਗੁਰਦਿੱਤ ਸਿੰਘ ਸੇਖੋਂ ਨੇ ਇੱਥੇ  ਆਨੰਦੇਆਣਾ ਗੇਟ ਤੋਂ ਬਾਜੀਗਰ ਬਸਤੀ, ਬਾਜੀਗਰ ਬਸਤੀ ਤੋਂ ਸਾਦਿਕ ਰੋਡ ਤੇ  73.55 ਲੱਖ ਰੁ. ਦੀ ਲਾਗਤ ਨਾਲ ਬਨਣ... Read more »

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ: 6 ਦਸੰਬਰ 2024( )ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਫ਼ਸਲ ਤਕਰੀਬਨ 115000 ਹੈਕ.ਰਕਬੇ ਅਤੇ ਹੋਰ ਫ਼ਸਲਾਂ  ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ। ਕਾਸ਼ਤ ਕੀਤੀਆਂ ਗਈਆਂ... Read more »

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ... Read more »

ਸਤਲੁਜ ਦੇ  ਪਾਣੀ ਨੂੰ ਪ੍ਰਦੂਸ਼ਿਤ  ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ

ਫਰੀਦਕੋਟ 0 6 ਦਸੰਬਰ (          ) ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ... Read more »

ਸੀ.ਐਮ. ਦੀ ਯੋਗਸ਼ਾਲਾ ਤਹਿਤ 1 ਸਾਲ ਦੇ ਡਿਪਲੋਮਾ ਕੋਰਸ ਦੀ ਹੋਈ ਸ਼ੁਰੂਆਤ

ਮਾਨਸਾ, 06 ਦਸੰਬਰ :ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉਥੇ ਹੀ... Read more »

ਡੀਏਵੀ ਕਾਲਜ ਵਿੱਚ ਕਰਵਾਇਆ ਜਾ ਰਿਹਾ ਹੈ ਇੱਕ ਸਾਲ ਦਾ ਯੋਗ ਅਤੇ ਮੈਡੀਟੇਸ਼ਨ ਡਿਪਲੋਮਾ

ਬਠਿੰਡਾ, 6 ਦਸੰਬਰ : ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਹੁਸ਼ਿਆਰਪੁਰ ਵੱਲੋਂ ਮੈਡੀਟੇਸ਼ਨ ਅਤੇ ਯੋਗ ਵਿਗਿਆਨ ਦੇ ਇੱਕ ਸਾਲ ਦੇ ਡਿਪਲੋਮਾ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ ਯੋਗਾ ਅਤੇ ਮੈਡੀਟੇਸ਼ਨ ਸਬੰਧੀ ਸਿਖਲਾਈ ਸਥਾਨਕ ਡੀਏਵੀ... Read more »

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਬਟਾਲਾ, 6 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ... Read more »

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ 

 ਐਸ.ਏ.ਐਸ.ਨਗਰ, 6 ਦਸੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਦੀ ਹਰ... Read more »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

 ਲੁਧਿਆਣਾ, 6 ਦਸੰਬਰ (000)  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ... Read more »

ਪੰਜਾਬ ਦੇ 144 ਪਿੰਡਾਂ ਵਿੱਚ 160 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ – ਹਰਦੀਪ ਸਿੰਘ ਮੁੰਡੀਆਂ

ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ, 6 ਦਸੰਬਰ – ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ... Read more »