ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 04 ਦਸੰਬਰ  ( ) :- ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ   ਰੂਬਰੂ ਹੋਕੇ ਉਨ੍ਹਾਂ ਦਰਪੇਸ਼... Read more »

ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਐਸ.ਏ.ਐਸ.ਨਗਰ, 04 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਫ਼ਸਲਾ ਤੇ ਹਮਲਾ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ... Read more »

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 04 ਦਸੰਬਰ :ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ... Read more »

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

ਫਿਰੋਜ਼ਪੁਰ 04 ਦਸੰਬਰ, 2024 —           ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ “ਸੰਵਾਦ” ਸਕੀਮ ਦੀ ਸ਼ੁਰੂਆਤ ਕੀਤੀ ਗਈ।... Read more »

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ.ਏ.ਐਸ.ਨਗਰ, 04 ਦਸੰਬਰ, 2024:ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ... Read more »

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ 

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਪੰਜਾਬ ਪੱਧਰੀ ਖੇਡਾਂ ‘ਚ ਭਾਂਗਰ ਸਕੂਲ ਨੇ ਗੋਲਡ ਤੇ ਸਿਲਵਰ ਮੈਡਲ ਜਿੱਤਿਆ। 400 ਮੀਟਰ ਨੇ ਕਰਮਜੀਤ ਕੌਰ ਗੋਲਡ ਤੇ 600 ਮੀਟਰ ਸਿਲਵਰ ਪ੍ਰਾਪਤ ਕੀਤਾ। ਬਾਕੀ... Read more »

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ... Read more »

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ... Read more »

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ... Read more »

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਮਾਨਸਾ, 04 ਦਸੰਬਰ :ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ... Read more »