ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼... Read more »

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ... Read more »

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼... Read more »

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ... Read more »

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ... Read more »

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ... Read more »

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਚੰਡੀਗੜ੍ਹ, 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ,... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਯੂਥ ਨੂੰ ਭਾਈਵਾਲ ਬਣਾਉਣ ‘ਤੇ ਦਿੱਤਾ ਜ਼ੋਰ

ਲੁਧਿਆਣਾ, 03 ਦਸੰਬਰ (000 ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਓਪਨ... Read more »

ਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘ

ਚੰਡੀਗੜ੍ਹ/ਹੁਸ਼ਿਆਰਪੁਰ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ ਉਨ੍ਹਾਂ ਦੇ ਅਹੁਦੇ ਦਾ ਹਲਫ਼... Read more »

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 3 ਦਸੰਬਰ: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ... Read more »