ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ... Read more »

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ... Read more »

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

ਚੰਡੀਗੜ੍ਹ, 29 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ... Read more »

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ:           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ... Read more »

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ... Read more »

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਚੰਡੀਗੜ੍ਹ, 29 ਦਸੰਬਰ:        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ... Read more »

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।  ਇਸ... Read more »

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ... Read more »

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ... Read more »

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ ਬੋਦਲਾ, ਹੌਜ ਗੰਦੜ੍ਹ ਅਤੇ ਤਰੋਬੜੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਨ ਸੁਣਵਾਈ ਕੀਤੀ। ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ ।                  ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ... Read more »