ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਫੀਲੀਪੀਨਜ਼ ਵਿਖੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਵੱਲੋਂ ਸੀਨੀਅਰ ਪੁਰਸ਼(ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਂਸੇ ਦਾ ਤਗਮਾ ਹਾਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024: ਆਈ.ਸੀ.ਐਫ. ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਜੋ ਫੀਲੀਪੀਨਜ਼ ਵਿਖੇ ਮਿਤੀ 28 ਅਕਤੂਬਰ ਤੋਂ 4 ਨਵਬੰਰ ਤੱਕ ਹੋਈ, ਜਿਸ ਵਿੱਚ ਮੋਹਾਲੀ ਜ਼ਿਲ੍ਹੇ ਦੇ ਖਿਡਾਰੀ ਮਾਨੀਕ ਅਰੋੜਾ ਅਤੇ... Read more »

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।

ਫਾਜਿਲਕਾ: 02 ਦਸੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ... Read more »

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 02 ਦਸੰਬਰ: ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ... Read more »

ਸਰਕਾਰੀ ਉਦਯੋਗੀ ਸਿਖਲਾਈ ਸੰਸਥਾ ਫਾਜ਼ਿਲਕਾ ਵਿਖੇ ਵਿਸ਼ਵ ਏਡਜ਼ ਦਿਵਸ ਅਤੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਫਾਜ਼ਿਲਕਾ 02 ਦਿਸੰਬਰ ਸਰਕਾਰੀ ਆਈਟੀਆਈ ਫਾਜ਼ਲਕਾ ਦੇ ਪ੍ਰਿੰਸੀਪਲ ਸ੍ਰੀ ਅੰਗਰੇਜ ਸਿੰਘ ਦੇ ਆਦੇਸ਼ਾ ਅਨੁਸਾਰ ਐਨ ਐੱਸ ਐੱਸ ਰੈੱਡ ਰਿਬਨ ਪ੍ਰੋਗਰਾਮ ਅਫਸਰ ਗੁਰਜੰਟ ਸਿੰਘ ਅਤੇ ਐਨਸੀਸੀ 13 ਪੰਜਾਬ ਬਟਾਲੀਅਨਬ ਐਨਸੀਸੀ ਫਿਰੋਜ਼ਪੁਰ ਕੇਅਰ ਟੇਕਰ ਸ਼੍ਰੀ ਜਸਵਿੰਦਰ ਸਿੰਘ ਵੱਲੋ ਵਿਸ਼ਵ... Read more »

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 02 ਦਸੰਬਰ           ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ  ਸ਼੍ਰੀ ਮੁਕਤਸਰ ਸਾਹਿਬ   ਦੇ ਅਧਿਕਾਰੀਆਂ ਵੱਲੋਂ... Read more »

ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 02 ਦਸੰਬਰ           ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 03 ਦਸੰਬਰ 2024 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡਿਅਮ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ... Read more »

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਦਸੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ... Read more »

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ... Read more »

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਚੰਡੀਗੜ੍ਹ, 2 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ... Read more »

ਰਜਿੰਦਰਾ ਸਰਕਾਰੀ ਕਾਲਜ ਆਫ਼ ਨਰਸਿੰਗ ਪਟਿਆਲਾ ਨੇ ਯਾਦਗਾਰੀ ਫਰੈਸ਼ਰ ਅਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ

ਮਿਸ ਫੇਅਰਵਲ ਸੁਖਮਨ ਕੌਰ ਚੁਣੀ ਗਈ ਪਟਿਆਲਾ, 1 ਦਸੰਬਰ : ਸਰਕਾਰੀ ਕਾਲਜ ਆਫ਼ ਨਰਸਿੰਗ ਨੇ ਬੇਸਿਕ ਬੀ.ਐਸ.ਸੀ. (ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ)ਦੇ ਵਿਦਿਆਰਥੀਆਂ ਲਈ ਇੱਕ ਫਰੈਸ਼ਰ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ।... Read more »