ਬਰਨਾਲਾ 14 ਜਨਵਰੀਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ ।ਇਸ ਦੌਰਾਨ ਆਰਸੈਟੀ ਦੇ... Read more »
ਮੋਗਾ 14 ਜਨਵਰੀ, ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ... Read more »
ਫਾਜ਼ਿਲਕਾ, 14 ਜਨਵਰੀਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ... Read more »
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ... Read more »
ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਭਿੰਨ ਗਤੀਵਿਧੀਆਂ ਨਾਲ ਸਬੰਧਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਵੇਂ ਹੁਨਰ ਵਿਕਾਸ ਕੋਰਸ ਤਿਆਰ... Read more »
ਜਲੰਧਰ, 13 ਜਨਵਰੀ : ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ... Read more »
ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ... Read more »
ਸ੍ਰੀ ਮੁਕਤਸਰ ਸਾਹਿਬ 13 ਜਨਵਰੀ ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ... Read more »
ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ... Read more »
ਮਾਨਸਾ, 13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ... Read more »
