66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ

ਮਾਲੇਰਕੋਟਲਾ 13 ਜਨਵਰੀ :               ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ ।                 ਵਧੀਕ ਡਿਪਟੀ ਕਮਿਸ਼ਨਰ... Read more »

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

·        08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ  ਫਤਹਿਗੜ੍ਹ ਸਾਹਿਬ,13 ਜਨਵਰੀ:-           ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ... Read more »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ... Read more »

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ 

ਸੰਗਰੂਰ, 13 ਜਨਵਰੀ : ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਭਵਾਨੀਗੜ੍ਹ /ਸੰਗਰੂਰ, 13 ਜਨਵਰੀ – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ 

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ – ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ... Read more »

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ... Read more »

ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

ਫਰੀਦਕੋਟ/ਕੋਟਕਪੂਰਾ, 13 ਜਨਵਰੀ (  ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ।           ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ... Read more »

ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ 

ਫ਼ਿਰੋਜ਼ਪੁਰ, 13 ਜਨਵਰੀ : ਆਰ.ਟੀ.ਓ. ਫਿਰੋਜ਼ਪੁਰ ਸ੍ਰੀ ਕਰਨਬੀਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਟਰਾਂਸਪੋਰਟ ਵਿਭਾਗ ਫ਼ਿਰੋਜ਼ਪੁਰ ਏ.ਟੀ.ਓ. ਫ਼ਿਰੋਜ਼ਪੁਰ ਸ੍ਰੀ ਰਕੇਸ਼ ਕੁਮਾਰ ਬਾਂਸਲ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਲਮ ਏਰੀਆ ਵਿੱਚ ਬੱਚਿਆਂ... Read more »

ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ

ਫਾਜ਼ਿਲਕਾ 13 ਜਨਵਰੀ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਰੀਜਨਲ ਟਰਾਂਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਵੱਡੇ ਤੇ ਛੋਟੇ ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ... Read more »