ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ 

ਫ਼ਰੀਦਕੋਟ 13 ਜਨਵਰੀ,2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ... Read more »

ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

ਮਾਨਸਾ, 13 ਜਨਵਰੀ:ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਡਾ. ਅਭਿਸ਼ੇਕ ਕੁਮਾਰ ਵੈਟਨਰੀ ਅਫ਼ਸਰ ਦੀ... Read more »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

ਪਟਿਆਲਾ, 13 ਜਨਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ... Read more »

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਤਰਨ ਤਾਰਨ,  12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ... Read more »

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ... Read more »

ਬੈਕਫਿੰਕੋ ਵੱਲੋਂ ਸਵੈ-ਰੋਜ਼ਗਾਰ ਦੀ ਸਥਾਪਤੀ ਲਈ 59 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ : ਸੰਦੀਪ ਸੈਣੀ

ਹੁਸ਼ਿਆਰਪੁਰ, 12 ਜਨਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ... Read more »

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ... Read more »

ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ

ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਰਹਿਨੁਮਾਈ ਅਤੇ ਜਿਲਾ... Read more »

ਖ਼ੁਸ਼ਖ਼ਬਰ: ਦਹਾਕਿਆਂ ਦੀ ਮੰਗ ਹੋਈ ਪੂਰੀ, ਹਰੀਗੜ੍ਹ ਅਤੇ ਬਡਬਰ ਦੇ ਖੇਤਾਂ ਨੂੰ ਸਿੰਜੇਗਾ ਨਹਿਰੀ ਪਾਣੀ

ਬਰਨਾਲਾ, 12 ਜਨਵਰੀ       ਪਿੰਡ ਹਰੀਗੜ੍ਹ ਵਿੱਚ ਹਰੀਗੜ੍ਹ ਨਹਿਰ (ਮੇਨ ਕੋਟਲਾ ਬ੍ਰਾਂਚ) ਤੋਂ ਮੋਘਾ ਕੱਢਣ ਨਾਲ ਪਿੰਡ ਵਾਸੀਆਂ ਦੀ ਦਹਾਕਿਆਂ ਦੀ ਮੰਗ ਅੱਜ ਪੂਰੀ ਹੋਈ ਹੈ ਤੇ ਹੁਣ ਪਿੰਡ ਹਰੀਗੜ੍ਹ... Read more »