ਸ੍ਰੀ ਮੁਕਤਸਰ ਸਾਹਿਬ 10 ਜਨਵਰੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ – ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ... Read more »
ਪਠਾਨਕੋਟ: 10 ਜਨਵਰੀ 2024 ( ) ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਹਰਦੀਪ ਸਿੰਘ ਵਧੀਕ... Read more »
ਸ਼੍ਰੀ ਮੁਕਤਸਰ ਸਾਹਿਬ 10 ਜਨਵਰੀ ਡਿਪਟੀ ਕਮਿਸ਼ਨਰ ਸ੍ਰੀਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ... Read more »
ਮੋਗਾ, 10 ਜਨਵਰੀ (000) – ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ... Read more »
ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਬਰਨਾਲਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ‘ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ ‘ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। Read more »
ਫਾਜਿਲਕਾ 10 ਜਨਵਰੀਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ... Read more »
ਫਿਰੋਜਪੁਰ,10 ਜਨਵਰੀ ( ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ... Read more »
ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ ( ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ... Read more »
ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ... Read more »
ਮਾਲੇਰਕੋਟਲਾ 10 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ... Read more »
