ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ... Read more »

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ... Read more »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਫਰੀਦਕੋਟ 10 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ.... Read more »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ... Read more »

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ... Read more »

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025—           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ”ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ। Read more »

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ... Read more »

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ... Read more »

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ... Read more »

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ... Read more »