ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰ ਹਾਥੀ ਗੇਟ ਵਿਖੇ 8 ਜਨਵਰੀ ਨੂੰ ਸਵੇਰੇ 11:30 ਵਜੇ ਕੈਂਪ ਲਗਾਇਆ... Read more »

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ... Read more »

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ,

ਫਰੀਦਕੋਟ, 06 ਜਨਵਰੀ 2025 ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਸਮੂਲ ਨਾਸ਼ ਕਰਨ ਲਈ ਦ੍ਰਿੜ ਸੰਕਲਪਿਤ ਹੈ। ਇਹ ਗੱਲ ਪੰਜਾਬ ਵਿਧਾਨ... Read more »

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਸੜਕ ਸੁਰੱਖਿਆ ਜਾਗਰੂਕਤਾ ਨੂੰ ਬੜ੍ਹਾਵਾ ਦਿੰਦੇ ਹੋਏ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਆਟੋ ਰਿਕਸ਼ਾ ਯੂਨੀਅਨ ਦੇ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਚੰਡੀਗੜ੍ਹ/ਖੰਨਾ, 6 ਜਨਵਰੀ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ... Read more »

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ... Read more »

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ  () ਸਾਹਿਬ ਏ ਕਮਾਲ, ਸਰਬੰਸਦਾਨੀ, ਅਮ੍ਰਿਤ ਦੇ ਦਾਤਾ, ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਲੋਕਾਈ ਵਿਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦਾਂ ਹਾਂ। ਅੱਜ... Read more »

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ... Read more »

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ:ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ (75 ਸਾਲ) ਜਿਨ੍ਹਾਂ ਦਾ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ... Read more »

ਬਰਨਾਲਾ ਨੇੜੇ ਵਾਪਰੇ ਹਾਦਸੇ ‘ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ ‘ਫ਼ਰਿਸ਼ਤੇ ਸਕੀਮ’ ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ

ਬਰਨਾਲਾ, 5 ਜਨਵਰੀ  ਬਰਨਾਲਾ ਨੇੜੇ ਵਾਪਰੇ ਸੜਕ ਹਾਦਸੇ ‘ਚ ਫੱਟੜ ਵਿਅਕਤੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ... Read more »