ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ... Read more »

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ  ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ... Read more »

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ... Read more »

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ... Read more »

ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਰਹੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ... Read more »

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ... Read more »

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਚੰਡੀਗੜ੍ਹ, 1 ਜਨਵਰੀ 2025 –  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼... Read more »

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ... Read more »

ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਮਾਲੇਰਕੋਟਲਾ 01 ਜਨਵਰੀ ਯ Read more »

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।                  ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ,ਗੁਰਜੰਟ ਸਿੰਘ,ਸੰਦੀਪ ਕੌਰ,ਕੁਲਵਿੰਦਰ ਕੌਰ,ਕੁਲਦੀਪ ਕੌਰ... Read more »