ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਨਵੇਂ ਸ਼ੈੱਡ ਬਣਾਉਣ ਦਾ ਕੰਮ ਜਾਰੀ

ਬਟਾਲਾ, 28 ਫਰਵਰੀ (     ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ... Read more »

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਫ਼ਤਹਿਗੜ੍ਹ ਸਾਹਿਬ, 28 ਫਰਵਰੀ;           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ... Read more »

ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ

ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਖਡੂਰ ਸਾਹਿਬ ਹਲਕੇ ਵਿੱਚ ਪੁਲਿਸ ਨੇ ਵਿਆਪਕ ਕਾਰਵਾਈ ਕੀਤੀ ਹੈ। ਹਲਕੇ ਦੇ ਕਈ ਪਿੰਡਾਂ ਵਿੱਚ... Read more »

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਚੰਡੀਗੜ੍ਹ, 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ... Read more »

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ... Read more »

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ... Read more »

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ... Read more »

ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ

ਲੁਧਿਆਣਾ, 28 ਫਰਵਰੀ (000) – 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ... Read more »

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ... Read more »

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼... Read more »