ਮਾਲੇਰਕੋਟਲਾ 23 ਫਰਵਰੀ : ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ । ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਮਜਬੂਰੀ ਕਾਰਨ ਜਾਂ ਅਪੰਗਤਾ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਸਕੇ ਜਾਂ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਨਹੀਂ ਕਰਵਾ ਸਕੇ । ਉਹਨਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਉਣ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ... Read more »
ਫਾਜ਼ਿਲਕਾ 23 ਫਰਵਰੀ 2025… ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ... Read more »
ਪਟਿਆਲਾ, 22 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ। ਸਭਿਆਚਾਰਕ ਪ੍ਰੋਗਰਾਮ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਮੇਲੇ ਵਿੱਚ ਬਾਬੇ... Read more »
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ... Read more »
ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ... Read more »
ਭਵਾਨੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼... Read more »
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ... Read more »
ਨੰਗਲ 22 ਫਰਵਰੀ () ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ... Read more »
ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ... Read more »
ਜਲੰਧਰ, 22 ਫਰਵਰੀ : ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਬਲਾਕ ਲੋਹੀਆਂ ਖਾਸ ਵਿਖੇ ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ, ਅੱਗ ਲੱਗਣ ਆਦਿ ਵਰਗੇ ਹੰਗਾਮੀ... Read more »
