ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 27 ਫਰਵਰੀ:ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ... Read more »

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ... Read more »

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ... Read more »

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

 ਮਾਨਸਾ, 27 ਫਰਵਰੀ:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ।... Read more »

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ... Read more »

ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

 ਮਾਨਸਾ 27 ਫਰਵਰੀ: ~ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਾ ਕਰਨਾ ਵਾਲਾ ਵਿਅਕਤੀ ਇਸ ਅਲ੍ਹਾਮਤ ਨੂੰ ਤਿਆਗ ਕੇ ਸਮਾਜ ਦਾ ਇਕ ਚੰਗਾ ਨਾਗਰਿਕ... Read more »

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ... Read more »

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ... Read more »

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਫਾਜ਼ਿਲਕਾ 27 ਫਰਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ... Read more »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

ਮਾਲੇਰਕੋਟਲਾ 27 ਫਰਵਰੀ :                      ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕੀਤੀ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ... Read more »