ਗੁਰਦਾਸਪੁਰ, 27 ਫਰਵਰੀ ( ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ... Read more »
ਮਾਲੇਰਕੋਟਲਾ 27 ਫਰਵਰੀ : ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ , ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਹਨਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਹਨਾਂ ਇਹ ਵੀ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਦਿਆਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਅਵਗਤ ਹੋ ਸਕੇ । ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਾਈਵਾਲੀ ਰਾਹੀਂ ਜਾਗਰੂਕਤਾ ਫੈਲਾ ਕੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਆਰੰਭ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨ ਪਹਿਲਾਂ ਹੀ ਕੀਤਾ ਗਿਆ ਹੈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸਜਿਲਾ ਖਾਨ, ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਅਮਰਗੜ/ਅਹਿਮਦਗੜ੍ਹ ਵਿਕਾਸ Read more »
ਫਰੀਦਕੋਟ 27 ਫਰਵਰੀ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਉਪਰੰਤ ਸਿਵਲ ਹਸਪਤਾਲ ਫਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ । ਇਸ... Read more »
ਚੰਡੀਗੜ੍ਹ, 26 ਫਰਵਰੀ:ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ “ਸੋਚ-ਸਮਝੀ ਸਾਜ਼ਿਸ਼” ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ... Read more »
ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ... Read more »
ਪਟਿਆਲਾ, 26 ਫਰਵਰੀ: ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿਪੂ ਧਾਰਕਾਂ ਵੱਲੋਂ ਬੇਨਿਯਮੀਆਂ ਬਾਰੇ ਫੋਨ ‘ਤੇ ਮਿਲੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਪਟਿਆਲਾ ਦੇ ਦਫ਼ਤਰ ਨੇ ਅਚਾਨਚੇਤ ਨਿਰੀਖਣ... Read more »
ਜਲੰਧਰ, 26 ਫਰਵਰੀ : ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 160 ਨਸ਼ੀਲੀਆਂ ਗੋਲੀਆਂ... Read more »
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ... Read more »
ਲੁਧਿਆਣਾ, 26 ਫਰਵਰੀ (000) – ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਬਰਾਬਰ ਮੌਕੇ ਮਿਲਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਉਨ੍ਹਾਂ ਲਈ ਟਿਕਾਊ ਰੋਜ਼ੀ-ਰੋਟੀ... Read more »
ਅੰਮ੍ਰਿਤਸਰ 26 ਫਰਵਰੀ 2025— ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ... Read more »
