ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ... Read more »

ਸੰਸਦ ਮੈਂਬਰ ਤੇ ਵਿਧਾਇਕ ਨੇ ਮਕਾਨਾਂ ਦੀ ਮੁਰੰਮਤ ਲਈ 2 ਹਜ਼ਾਰ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

ਚੱਬੇਵਾਲ (ਹੁਸ਼ਿਆਰਪੁਰ), 31 ਮਾਰਚ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਚੱਬੇਵਾਲ ਅਤੇ ਮਾਹਿਲਪੁਰ ਬਲਾਕ ਦੇ 2000 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁਰੰਮਤ ਲਈ 2 ਕਰੋੜ ਰੁਪਏ... Read more »

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ ਪਹੁੰਚ ਕੇ ਈਦ ਉੱਲ ਫਿਤਰ... Read more »

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਬਰਨਾਲਾ, 31 ਮਾਰਚ            ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਓਪਨ ਏਅਰ ਥੀਏਟਰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜੋ ਕਿ... Read more »

ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- ਹਰਜੋਤ ਬੈਂਸ

ਨੰਗਲ 31 ਮਾਰਚ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ... Read more »

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 31 ਮਾਰਚ (           ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਫਾਜਿਲਕਾ 31 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ।‌ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ... Read more »

ਵੱਖ-ਵੱਖ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਵਪਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਸਬੰਧੀ ਦਿੱਤਾ ਗਿਆ ਭਰਵਾਂ ਹੁੰਗਾਰਾ………………ਕਮਿਸ਼ਨਰ ਨਗਰ ਨਿਗਮ 

ਹੁਸ਼ਿਆਰਪੁਰ ਮਿਤੀ 31.03.2025           ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ, ਪੀ.ਸੀ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਵਿੱਤੀ ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਕੁੱਲ 6.60 ਕਰੋੜ ਦਾ ਬਜਟ ਨਿਸ਼ਚਿਤ ਕੀਤਾ ਗਿਆ... Read more »

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ, 31 ਮਾਰਚਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31... Read more »