ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਸਫਲਤਾਪੂਰਵਕ ਆਯੋਜਿਤ

ਰੂਪਨਗਰ, 25 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ, ਭੰਗਾਲਾ ਦੀ ਪੈਰਾ-ਮੈਡੀਕਲ ਟੀਮ ਵੱਲੋਂ ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਹੈਲਥ ਵਰਕਰ ਸਵੀਤਾ ਅਤੇ ਆਸ਼ਾ ਵਰਕਰ ਜਸਵਿੰਦਰ... Read more »

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਕੀਤਾ ਨਿਰੀਖਣ

ਹੁਸ਼ਿਆਰਪੁਰ, 25 ਮਾਰਚ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ... Read more »

ਜਾਨਵਰਾਂ ‘ਤੇ ਅੱਤਿਆਚਾਰ ਰੋਕੂ ਕਮੇਟੀ ਦੀ ਸਲਾਨਾ ਮੀਟਿੰਗ ਕੀਤੀ ਗਈ

ਬਰਨਾਲਾ, ਮਾਰਚ 25 ਸ੍ਰੀ ਟੀ ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਕਮ ਪ੍ਰਧਾਨ ਐਸ.ਪੀ.ਸੀ.ਏ, ਬਰਨਾਲਾ ਦੀ ਪ੍ਰਧਾਨਗੀ ਹੇਠ ਐਸ.ਪੀ.ਸੀ.ਏ (ਜਾਨਵਰਾਂ ‘ਤੇ ਅੱਤਿਆਚਾਰ ਰੋਕੂ ਕਮੇਟੀ) ਦੀ ਸਲਾਨਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ... Read more »

ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ

ਰੂਪਨਗਰ, 25 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ... Read more »

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ‘ਚ ਰੱਖਿਆ ਹਲਕਾ ਚੱਬੇਵਾਲ ‘ਚ ਬੱਸਾਂ ਦੇ ਰੂਟਾਂ ਦਾ ਮਾਮਲਾ

ਸ਼ਿਆਰਪੁਰ, 25 ਮਾਰਚ: ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਹਲਕੇ ਅੰਦਰ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਰੂਟ ਵਧਾਉਣ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ... Read more »

ਹਾਈਕੋਰਟ ਦੇ ਜੱਜ ਜਸਟਿਸ ਕੁਲਦੀਪ ਤਿਵਾੜੀ ਵਲੋਂ ਜ਼ਿਲ੍ਹਾ ਕਚਿਹਰੀਆਂ ਦਾ ਨਿਰੀਖਣ

ਬਰਨਾਲਾ, 25 ਮਾਰਚ  ਜਸਟਿਸ ਕੁਲਦੀਪ ਤਿਵਾੜੀ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜ਼ਨ ਬਰਨਾਲਾ ਵਲੋਂ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਦਾ ਅੱਜ ਸਾਲਾਨਾ ਨਿਰੀਖਣ ਕੀਤਾ ਗਿਆ।  ਇਸ ਮੌਕੇ ਸ਼੍ਰੀ... Read more »

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 25 ਮਾਰਚ: ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ... Read more »

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ)... Read more »

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਹੋਈਆਂ ਅਤੇ... Read more »

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ:  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ... Read more »