ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼

ਚੰਡੀਗੜ੍ਹ, 25 ਮਾਰਚ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ... Read more »

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

ਚੰਡੀਗੜ੍ਹ/ ਰੂਪਨਗਰ, 25 ਮਾਰਚ: ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ... Read more »

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਚੰਡੀਗੜ੍ਹ, 25 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਅੱਜ “ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ” ਸਬੰਧੀ ਮਤਾ ਅੱਜ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਜਲ... Read more »

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ... Read more »

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ... Read more »

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

ਚੰਡੀਗੜ੍ਹ, 24 ਮਾਰਚ 2025: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ... Read more »

ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਚੰਡੀਗੜ੍ਹ, 24 ਮਾਰਚਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ... Read more »

ਰੋਜ਼ਗਾਰ ਦਫ਼ਤਰ ਵੱਲੋਂ ਲਗਾਇਆ ਗਿਆ

ਫਿਰੋਜ਼ਪੁਰ, 24 ਮਾਰਚ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ  ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ, ਫਿਰੋਜ਼ਪੁਰ  ਵੱਲੋਂ ਭਾਗ ਲੈਂਦੇ ਹੋਏ  ਬਿਲਿੰਗ ਐਗਜ਼ੀਕਿਊਟਿਵ, ਅਕਾਊਂਟਸ ਅਸਿਸਟੈਂਟ, ਡਾਇਲਿਸਿਸ ਟੈਕਨੀਸ਼ਿਨ, ਐਂਡੋਸਕੋਪੀ ਟੈਕਨੀਸ਼ਿਨ, ਇਲੈਕਟ੍ਰੀਸ਼ਨ, ਸੀਨੀਅਰ ਸਟਾਫ਼ ਨਰਸ, ਮੈਡੀਕਲ ਅਫ਼ਸਰ, ਗੰਨਮੈਨ, ਡਰਾਇਵਰ ਅਤੇ ਸਿਕਿਊਰਟੀ ਸੁਪਰਵਾਈਜ਼ਰ  ਆਦਿ ਅਸਾਮੀਆਂ... Read more »

ਯੁੱਧ ਨਸ਼ਿਆਂ ਵਿਰੁੱਧ: ਸਮਾਜ ਦਾ ਹਰ ਇਕ ਵਰਗ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਲੜਾਈ ‘ਚ ਅਹਿਮ ਯੋਗਦਾਨ ਪਾਵੇ, ਡੀ ਆਈ ਜੀ ਮਨਦੀਪ ਸਿੱਧੂ

ਬਰਨਾਲਾ, 24 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ – ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਭਰਵੀਂ ਲੋਕ ਸੰਪਰਕ... Read more »