ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ... Read more »
ਤਪਾ, 23 ਮਾਰਚ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ... Read more »
ਬਰਨਾਲਾ, 23 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ... Read more »
ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ... Read more »
ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ... Read more »
ਮਾਲੇਰਕੋਟਲਾ 23ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ। ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਾਲ ਧਰਮਸ਼ਾਲਾਵਾਂ ਦੇ ਨਿਰਮਾਣ, ਖੇਡ ਸਟੇਡੀਅਮ, ਪਾਰਕ, ਲਾਇਬ੍ਰੇਰੀਆਂ, ਸੋਲਰ ਲਾਈਟਾਂ, ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਆਦਿ ਸਮੇਤ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੋਜਨਾਬੱਧ ਉਪਰਾਲੇ ਜਾਰੀ ਹਨ । ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਕੁਆਲਟੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਰਾਜੀ ਤੋ ਇਲਾਵਾ ਵੱਖ ਵੱਖ ਵਿਕਾਸ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ Read more »
ਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ... Read more »
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ... Read more »
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ... Read more »
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ... Read more »
