ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਚੰਡੀਗੜ੍ਹ, 30 ਮਾਰਚ:ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ... Read more »

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ / ਜਲੰਧਰ  30 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ... Read more »

ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ

ਫਾਜ਼ਿਲਕਾ 30 ਮਾਰਚ 2025…  ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ ਨੇ ਪਿੰਡ ਸ਼ਲੇਮ ਸਾਹਿਬ ਵਿਖੇ ਜਿਲਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਰਕਾਰੀ ਗਊਸ਼ਾਲਾ ਵਿੱਚ ਪਰਿਵਾਰ ਸਮੇਤ ਪਹੁੰਚ ਕੇ ਗਊ ਮਾਤਾ ਨੂੰ... Read more »

ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 30 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੌਰਾਨ ਗੁਰਦੁਆਰਾ... Read more »

ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ’ਚ ਹੋਇਆ ਗ੍ਰਾਮ ਸਭਾਵਾਂ ਦਾ ਇਜਲਾਸ

ਮੋਗਾ, 30 ਮਾਰਚ (000)ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ... Read more »

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ

ਚੰਡੀਗੜ੍ਹ, 30 ਮਾਰਚ:ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ... Read more »

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ

ਅੰਮ੍ਰਿਤਸਰ/ਚੰਡੀਗੜ੍ਹ 30 ਮਾਰਚ: ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ।... Read more »

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 30 ਮਾਰਚ: ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ‘ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ  “ਟੀ.ਬੀ. ਮੁਕਤ ਭਾਰਤ ਅਭਿਆਨ” ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ... Read more »

ਮੰਤਰੀ ਡਾ. ਬਲਜੀਤ ਕੌਰ ਨੇ ਪਹਿਲੇ ਨਵਰਾਤਰੇ ਮੌਕੇ ਮੰਦਰ ‘ਚ ਟੇਕਿਆ ਮੱਥਾ

ਮਲੋਟ, 30 ਮਾਰਚ ਅੱਜ ਨਵਰਾਤਰਿਆਂ ਦੇ ਸ਼ੁੱਭ ਅਵਸਰ ‘ਤੇ ਪਹਿਲੇ ਦਿਨ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕ੍ਰਿਸ਼ਨਾ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮੰਦਰ ਵਿੱਚ... Read more »

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਤਰਨਤਾਰਨ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ... Read more »