ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਬਟਾਲਾ, 3 ਅਪ੍ਰੈਲ ( ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ... Read more »

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ... Read more »

ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇ ਟਾਸਕ ਫੋਰਸ ਟੀਮ-ਡਿਪਟੀ ਕਮਿਸ਼ਨਰ

ਮਾਨਸਾ, 03 ਅਪ੍ਰੈਲ:ਬਾਲ ਵਿਆਹ ਕਾਨੂੰਨੀ ਜ਼ੁਰਮ ਹੈ। ਵਿਆਹ ਦੀ ਉਮਰ ਲੜਕੀ ਲਈ ਘੱਟੋ ਘੱਟ 18 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ... Read more »

ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ

ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ ਵਿਖੇ ਮਾਨਸਿਕ ਸਿਹਤ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਤੇ... Read more »

ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ

ਹੁਸ਼ਿਆਰਪੁਰ, 3 ਅਪ੍ਰੈਲ: ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ... Read more »

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ... Read more »

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਲੁਧਿਆਣਾ, 2 ਅਪ੍ਰੈਲ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ... Read more »

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, 2 ਅਪਰੈਲ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼... Read more »

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ... Read more »

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ... Read more »