1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ... Read more »

ਕਣਕ ਦੀ ਚੁਕਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਠੇਕੇਦਾਰਾਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਖ੍ਰੀਦ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਣਕ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ... Read more »

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਹਰ ਖੇਤਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ... Read more »

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਫਰੀਦਕੋਟ 2 ਅਪ੍ਰੈਲ () ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਕਰਵਾਏ ਜਾ ਰਹੇ  ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ... Read more »

43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਪ੍ਰੈਲ: ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ... Read more »

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ

ਬਟਾਲਾ, 2 ਅਪ੍ਰੈਲ ( ) ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ... Read more »

ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ

ਬੋਹਾ/ਮਾਨਸਾ: 02 ਅਪ੍ਰੈਲ:   ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ... Read more »

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ... Read more »

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ... Read more »