ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਚੰਡੀਗੜ੍ਹ, 2 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ... Read more »

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ... Read more »

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ... Read more »

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ... Read more »

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ... Read more »

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ... Read more »

ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 1 ਅਪ੍ਰੈਲ   ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ... Read more »

ਅਪਰਾਧ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੋਗਾ ਪੁਲਿਸ ਦਾ ਵਿਸ਼ੇਸ਼ ਉਪਰਾਲਾ, 99 ਸਥਾਨਾਂ ਤੇ ਲਗਾਏ ਉਚ ਤਕਨੀਕੀ ਨਿਗਰਾਨੀ ਕੈਮਰੇ

ਮੋਗਾ, 1 ਅਪ੍ਰੈਲਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਿਹਤ ਪੰਜਾਬ ਪੁਲਿਸ ਵੱਲੋਂ ਅਪਰਾਧ ਨੂੰ ਮੁਕੰਮਲ ਰੂਪ ਵਿੱਚ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਇੱਕ ਵਿਸ਼ੇਸ਼ ਮੁਹਿੰਮ... Read more »

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ:ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ... Read more »

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ... Read more »