ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ

ਸੰਗਰੂਰ, 1 ਅਪ੍ਰੈਲ :ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ... Read more »

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ  

ਬਟਾਲਾ, 1 ਅਪ੍ਰੈਲ (    ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ... Read more »

ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ

ਮਾਲੇਰਕੋਟਲਾ 01 ਅਪ੍ਰੈਲ :                ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਨੇ ਵੱਡੀ ਰੈਲੀ... Read more »

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ... Read more »

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ 

ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਣਕ ਦੀ ਖਰੀਦ ਏਜੰਸੀਆਂ ਅਤੇ ਸਮੂਹ ਆੜਤੀਆਂ ਨਾਲ ਮੀਟਿੰਗ... Read more »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਟਾਲਾ ਵਿਖੇ 3 ਅਪ੍ਰੈਲ ਨੂੰ ਇਕ ਨਵੇਂ ਅਤਿ—ਆਧੁਨਿਕ ਸਕੂਲ ਦਾ ਸ਼ਾਨਦਾਰ ਉਦਘਾਟਨ

ਬਟਾਲਾ, 1 ਅਪ੍ਰੈਲ (  ) ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ... Read more »

ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ 

ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਹੁਣ ਤੱਕ ਸੂਬੇ ਵਿਚ ਵਿਆਪਕ ਪੱਧਰ... Read more »

10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ

ਫਰੀਦਕੋਟ 1 ਅਪ੍ਰੈਲ 2025(            ) :- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ... Read more »

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ... Read more »