ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ... Read more »

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ... Read more »

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਨਾਭਾ (ਪਟਿਆਲਾ), 25 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ... Read more »

ਮਾਲੇਰਕੋਟਲਾ ਵਿਖੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਸਫਲ ਆਯੋਜਨ

ਮਲੇਰਕੋਟਲਾ, 25 ਮਈ:           ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਧਿਆਨ ਵਿੱਚ ਰੱਖਦਿਆਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ,ਸਿਹਤ ਕੈਂਪ ਦੌਰਾਨ ਮਾਲੇਰਕੋਟਲਾ ਦੇ ਲੋਕਾਂ ਨੇ ਵੱਖ-ਵੱਖ ਤਜਰਬੇਕਾਰ ਮਾਹਿਰ ਡਾਕਟਰਾਂ ਤੋਂ ਸਲਾਹ-ਮਸ਼ਵਰਾ ਲੈ ਕੇ ਸਿਹਤ ਸੇਵਾਵਾਂ ਦਾ ਲਾਹਾ ਲਿਆ।             ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਤ ਕੀਤੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਉਦਘਾਟਨ ਡੀ.ਐਸ.ਪੀ.ਰਣਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਇਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਇਲਾਜ ਦੀ ਸਹੂਲਤ ਮਿਲਦੀ ਹੈ। ਤਹਿਸੀਲਦਾਰ ਰਿੱਤੂ ਗੁਪਤਾ ਨੇ ਕਿਹਾ ਕਿ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਨੂੰ ਸਹੀ ਸਮੇਂ ਇਲਾਜ ਦੇਣ ਲਈ ਇਸ ਤਰ੍ਹਾਂ ਦੇ ਕੈਂਪ ਬਹੁਤ ਲਾਭਦਾਇਕ ਹਨ।          ... Read more »

ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕੀਤੀ

ਗੁਰਦਾਸਪੁਰ, 25 ਮਈ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਏ ਗਏ ਜ਼ਿਲ੍ਹਾ ਤੇ... Read more »

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਜਾਗਰੂਕਤਾ ਸਮਾਗਮ

ਗਿੱਦੜਬਾਹਾ 25 ਮਈ :           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ... Read more »

ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਚ ਪਹੁੰਚੇ ਸ. ਕੁਲਤਾਰ ਸਿੰਘ ਸੰਧਵਾ

ਫਰੀਦਕੋਟ/ਕੋਟਕਪੂਰਾ 25 ਮਈ ( ) ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ, ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਪਿਛਲੇ ਦਿਨੀਂ ਮੌਤ ਹੋ ਗਈ ਸੀ।... Read more »

ਪਸ਼ੂਆਂ ‘ਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਕੈਟਲ ਪਾਉਂਡ ਸਲੇਮ ਸ਼ਾਹ ਵਿਖੇ ਟੀਕਾਗਨ ਕੀਤਾ ਗਿਆ

ਫਾਜਿਲਕਾ 25 ਮਈਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪਾਉਂਡ) ਸਲੇਮ ਸ਼ਾਹ ਦੇ ਇੰਚਾਰਜ ਸੋਨੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਸ਼ੂਆਂ ਵਿਖੇ ਹੋਣ ਵਾਲੇ ਮੂੰਹ-ਖੁਰ ਦੀ ਬਿਮਾਰੀ ਦੇ ਇਲਾਜ ਲਈ ਸਲੇਮ ਸ਼ਾਹ ਵਿਖੇ ਪਸੂਆਂ ਦਾ ਟੀਕਾਕਰਨ... Read more »

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਮਈ ( ) – ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ... Read more »

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ

ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ... Read more »