ਗੁਰਦਾਸਪੁਰ, 23 ਮਈ ( ) – ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼੍ਰੀ ਹਰੀ ਦਰਬਾਰ ਕਾਲੋਨੀ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ... Read more »
ਮਾਨਸਾ, 23 ਮਈ : ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈ, ਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈ, ਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ। ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ... Read more »
ਗੁਰਦਾਸਪੁਰ, 23 ਮਈ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ... Read more »
ਮੋਗਾ, 23 ਮਈ: ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ... Read more »
ਮਹਿਲ ਕਲਾਂ, 23 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਵਿਸ਼ੇਸ਼ ਸਮਾਗਮ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ ਅਤੇ... Read more »
ਸੰਦੋੜ/ਮਾਲੇਰਕੋਟਲਾ 23 ਮਈ : ਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, “ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀ, ਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ“ ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ “ । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ। ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, “ਨਸ਼ਿਆਂਦੇਨਜ਼ਦੀਕਨਾਜਾਓ, ਅਸਲੀਹੀਰੋਉਹੀਹੈਜੋਨਸ਼ਿਆਂਤੋਂਦੂਰਰਹਿੰਦਾਹੈ।” ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਸ.ਐਚ.ਓ ਗਗਨ ਦੀਪ ਸਿੰਘ ਦੀ... Read more »
ਤਰਨਤਾਰਨ, 23 ਮਈ ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਖ ਵੱਖ... Read more »
ਮਹਿਲ ਕਲਾਂ, 23 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ... Read more »
ਮਾਲੇਰਕੋਟਲਾ, 23 ਮਈਜ਼ਿਲਾ ਮੈਜਿਸਟਰੇਟ ਵਿਰਾਜ ਐਸ ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਠਵੀਂ ਸ਼੍ਰੇਣੀ ਮਈ/ਜੂਨ 2025 ਦੀਆਂ ਅਨੁਪੂਰਕ ਪ੍ਰੀਖਿਆਵਾਂ 29 ਮਈ ਤੋਂ 10 ਜੂਨ ਤੱਕ ਸਵੇਰੇ 11:00... Read more »
ਬਟਾਲਾ,23 ਮਈ ( ) ਸ੍ਰੀ ਸੁਹੇਲ ਮੀਰ, ਸੀਨੀਅਰ ਪੁਲਿਸ ਕਪਤਾਨ ਬਟਾਲ ਵੱਲੋਂ ਅੱਜ ਤੋਂ ਕਰੀਬ 7 ਮਹੀਨੇ ਪਹਿਲਾਂ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ... Read more »
