ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ... Read more »

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ... Read more »

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 31 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ... Read more »

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ... Read more »

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ... Read more »

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 31 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ... Read more »

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 31 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ... Read more »

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ 

ਧਰਮਕੋਟ, 30 ਮਈ,  ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ... Read more »

ਸਾਈਂ ਬਾਬਾ ਮੰਦਿਰ ਨੇੜੇ ਆਦਮਵਾਲ ਨੂੰ ਜਾਣ ਵਾਲੀ ਸੜਕ ਦੀ ਕੀਤੀ ਜਾਵੇਗੀ ਜਲਦ ਮੁਰੰਮਤ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 30 ਮਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਈਂ ਬਾਬਾ ਮੰਦਿਰ ਨੇੜੇ ਆਦਮਵਾਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਮੁਰੰਮਤ ਲਈ 7.5 ਲੱਖ ਰੁਪਏ ਦੀ... Read more »

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ... Read more »