ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

ਗੁਰਦਾਸਪੁਰ, 10 ਮਈ ( ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ... Read more »

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ  – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ... Read more »

ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਚੰਡੀਗੜ੍ਹ, 09 ਮਈ:ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ... Read more »

ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ

ਚੰਡੀਗੜ੍ਹ, 9 ਮਈ ਭਾਰਤ-ਪਾਕਿਸਤਾਨ ਸਰਹੱਦ ਉਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਕੋਈ ਔਕੜ ਨਾ ਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸਟੇਟ ਕੰਟਰੋਲ... Read more »

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਚੰਡੀਗੜ੍ਹ 9 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ  ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ  ਹਨ। ਇਤਿਹਾਸ ਗਵਾਹ ਹੈ... Read more »

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ... Read more »

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਚੰਡੀਗੜ੍ਹ, 9 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ... Read more »

ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ, 2025:ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22... Read more »

ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

ਚੰਡੀਗੜ੍ਹ, 9 ਮਈ: ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਮੰਤਰੀ... Read more »

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਚੰਡੀਗੜ੍ਹ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ ਦਾਇਰਾ ਵਧਾ ਕੇ ਇੱਕ ਇਤਿਹਾਸਕ ਫੈਸਲਾ ਲਿਆ ਗਿਆ. ਹੁਣ... Read more »