‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 08 ਮਈ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ... Read more »

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

ਤਰਨ ਤਾਰਨ, 08 ਮਈ :       ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ... Read more »

ਨਸ਼ਾ ਛੁਡਾਊ ਕੇਂਦਰ ’ਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ

ਜਲੰਧਰ, 8 ਮਈ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੋਗ ਨੂੰ ਨਸ਼ਾ ਮੁਕਤੀ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਾਉਂਦਿਆਂ ਜ਼ਿਲ੍ਹੇ ਦੇ ਪਿੰਡ ਸ਼ੇਖੇ ਵਿਖੇ ਚਲਾਏ ਜਾ ਰਹੇ ਨਸ਼ਾ... Read more »

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

 ਪਟਿਆਲਾ, 8 ਮਈ:ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਿੰਡ ਜੱਸੋਵਾਲ ਵਿਖੇ ਫਾਸਟ ਫੂਡ ਸਟਾਲ ਕੋਰਸ ਸ਼ੁਰੂ ਕੀਤਾ ਗਿਆ।ਕੋਰਸ ਦੀ ਸ਼ੁਰੂਆਤ ਮੌਕੇ ਰੋਜ਼ਗਾਰ ਵਿਭਾਗ ਪਟਿਆਲਾ ਦੇ... Read more »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

ਗੁਰਦਾਸਪੁਰ, 8 ਮਈ ( ) – ਹਿੰਦ-ਪਾਕਿ ਸਰਹੱਦ ‘ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ... Read more »

ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

ਮਾਲੇਰਕੋਟਲਾ 08 ਮਈ :      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਬਚਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ । ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।                ਅਵਾਮ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ... Read more »

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ... Read more »

ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ

ਹੁਸ਼ਿਆਰਪੁਰ, 7 ਮਈ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਤਣਾਅ ਦੇ ਮੱਦੇਨਜ਼ਰ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ... Read more »

ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ 

ਬਰਨਾਲਾ, 7 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ਼ਾਮ 8 ਵਜੇ ਸਾਇਰਨ ਵਜਾਇਆ... Read more »

ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 7 ਮਈ –ਜਰਮਨਜੀਤ ਸਿੰਘ ਪੁੱਤਰ ਮਲਾਗਰ ਸਿੰਘ ਵਾਸੀ ਪੱਤੋ ਜਵਾਰ ਸਿੰਘ ਵਾਲਾ ਜਿਲ੍ਹਾ ਮੋਗਾ ਉੱਪਰ ਨਿਹਾਲ ਸਿੰਘ ਵਾਲਾ ਦੇ ਐਸ ਡੀ ਐਮ ਸਵਾਤੀ ਦੀ ਸਿਫਾਰਿਸ਼ ਉੱਪਰ ਸਰਕਾਰੀ ਮੁਲਾਜ਼ਮਾਂ ਨਾਲ... Read more »