ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ

ਮਾਨਸਾ, 07 ਮਈ :        ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਜੀ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿ਼ਲ੍ਹੇ ਵਿੱਚ ਨਰਮੇ ਹੇਠ ਵੱਧ... Read more »

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ

 ਬਰਨਾਲਾ, 7 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ... Read more »

ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ

ਮੋਗਾ, 7 ਮਈ,           ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰੋਜਗਾਰ... Read more »

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕੀਰਤਪੁਰ ਸਾਹਿਬ 07 ਮਈ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ... Read more »

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ

ਤਰਨ ਤਾਰਨ 07 ਮਈ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਕੈਟਲ ਪਾਉਂਡ ਦੁਬਲੀ ਦਾ  ਦੌਰਾ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਗਊ ਧੰਨ ਦੀ ਸਾਂਭ-ਸੰਭਾਲ ਦੇ... Read more »

ਸ਼ਿਵ ਕੁਮਾਰ ਬਟਾਲਵੀ ਜੀ ਦੀ 52ਵੀਂ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ

ਬਟਾਲਾ,  7 ਮਈ (   ) ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਵੱਲੋਂ ਪੰਜਾਬੀ ਦੇ ਮਹਾਨ ਸ਼ਾਇਰ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਦੀ 52 ਵੀਂ ਬਰਸੀ ਦੇ ਮੌਕੇ ਉੱਤੇ ਇਕ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ।... Read more »

ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ... Read more »

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ... Read more »

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ... Read more »

ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਚੰਡੀਗੜ੍ਹ 07 ਮਈ:22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ... Read more »