ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ... Read more »

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ... Read more »

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ... Read more »

ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

ਚੰਡੀਗੜ੍ਹ/ਲੁਧਿਆਣਾ, 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ... Read more »

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ... Read more »

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ

ਤਰਨ ਤਾਰਨ 06 ਮਈ ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ ਹੋਈ ਅੱਗੇ ਵਧ ਰਹੀ ਹੈ । ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ... Read more »

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਪੈਸ਼ਲ ਸਪਤਾਹਿਕ ਕਲੀਨਲੀਨੈਸ ਡਰਾਈਵ ਦੀ ਸ਼ੁਰੂਆਤ

ਫਿਰੋਜ਼ਪੁਰ 6 ਮਈ ( )  ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਸਥਾਨਕ ਸਰਕਾਰ ਮੰਤਰੀ ਡਾ: ਰਵਜੋਤ ਸਿੰਘ ਅਤੇ ਸਕੱਤਰ ਸਥਾਨਕ ਸਰਕਾਰ ਪੰਜਾਬ ਵਿਭਾਗ... Read more »

ਭਲਕੇ, ਪੰਜਾਬ ਹੱਜ ਕਮੇਟੀ ਵੱਲੋਂ ਹੱਜ ‘ਤੇ ਜਾਣ ਵਾਲੇ ਹਾਜੀਆਂ ਦੀ ਸਹੂਲਤ ਲਈ ਟੀਕਾਕਰਨ ਕੈਂਪ ਸਥਾਨਕ ਸਾਗਰ ਪੈਲੇਸ ਵਿਖੇ – ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ 06 ਮਈ :         ਭਲਕੇ 07 ਮਈ ਨੂੰ ਪੰਜਾਬ ਹੱਜ ਕਮੇਟੀ ਵੱਲੋਂ ਹੱਜ 2025 ਲਈ ਰਵਾਨਾ ਹੋਣ ਵਾਲੇ ਹਾਜੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਂਣ ਲਈ ਸਥਾਨਕ ਸਾਗਰ ਪੈਲੇਸ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ  ਡਾ. ਜਮੀਲ ਉਰ ਰਹਿਮਾਨ ਨੇ ਦਿੱਤੀ ।                ਉਨ੍ਹਾਂ ਦੱਸਿਆ ਕਿ ਇਹ ਕੈੱਪ ਯਾਤਰੀਆਂ ਦੀ ਸਹੂਲਤ ਲਈ ਸਵੇਰੇ 10 ਵਜੇ ਸ਼ੁਰੂ ਹੋ ਕੇ ਦੁਪਿਹਰ 3 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਹਾਜੀ ਉਮੀਦਵਾਰਾਂ ਨੂੰ ਹੱਜ ਯਾਤਰਾ ਤੋਂ ਪਹਿਲਾਂ ਜ਼ਰੂਰੀ ਟੀਕੇ ਲਗਾਏ ਜਾਣਗੇ, ਜੋ ਕਿ ਯਾਤਰਾ ਲਈ  ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹਨ।             ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਧਾਰਮਿਕ... Read more »

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਆਦਰਸ਼ ਸਕੂਲ ਵਿਚ ਕਰਵਾਏ ਪੇਟਿੰਗ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ  06  ਮਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਅਸਰ ਜਮੀਨੀ ਪੱਧਰ ਤੇ ਨਜ਼ਰ ਆ ਰਿਹਾ ਹੈ।    ਨਗਰ ਕੋਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਰਕਾਰੀ... Read more »

ਨੰਗਲ ਡੈਮ ਤੇ ਪਾਣੀ ਦੀ ਪਹਿਰੇਦਾਰੀ ਲਗਾਤਾਰ ਜਾਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਇਲਾਕੇ ਦਾ ਦਰਦ ਪਹਿਚਾਣੀਆਂ

ਨੰਗਲ 06  ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਇਲਾਕੇ ਦਾ ਦਰਦ ਪੰਜਾਬ ਦੀ ਵਿਧਾਨ ਸਭਾ ਵਿੱਚ ਬਿਆਨ ਕਰਕੇ ਇਸ ਖੇਤਰ ਦੇ ਲੋਕਾਂ ਦਾ ਉਤਸ਼ਾਹ ਹੋਰ ਵਧਾ... Read more »