ਵਾਹੀਯੋਗ ਜ਼ਮੀਨ ਤੇ ਘਰਾਂ ਨੂੰ ਹੜ੍ਹਾਂ ਦੀ ਮਾਰ ਤੋ ਬਚਾਉਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਹਰਜੋਤ ਬੈਂਸ

ਨੰਗਲ 05  ਮਈ () ਬਰਸਾਤਾ ਦੇ ਮੌਸਮ ਦੌਰਾਨ ਫਲੈਸ਼ ਫਲੱਡ ਅਤੇ ਭਾਖੜਾ ਡੈਮ ਤੋ ਵਾਧੂ ਮਾਤਰਾ ਵਿਚ ਪਾਣੀ ਛੱਡਣ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਹੋਣ ਕਾਰਨ ਅਕਸਰ ਹੀ ਇਸ ਇਲਾਕੇ ਦੇ ਸਵਾਂ ਅਤੇ... Read more »

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ 5 ਮਈ,ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ... Read more »

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

ਬਰਨਾਲਾ, 5 ਮਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ।ਇਸ ਸਬੰਧੀ... Read more »

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

ਚੰਡੀਗੜ੍ਹ/ ਨੰਗਲ, 04 ਮਈ: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲਗਾਤਾਰ ਚੌਥੇ ਦਿਨ... Read more »

ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੋਗਾ 4 ਮਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਨਿਰੰਤਰ ਚਲਦੇ ਰੱਖਣ ਅਤੇ  ਸਰਕਾਰੀ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਇਹਨਾਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਰਪੰਚਾਂ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ –ਕੈਬਨਿਟ ਮੰਤਰੀ ਮੁੰਡੀਆਂ

ਅੰਮ੍ਰਿਤਸਰ 4 ਮਈ 2025–                 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੁਖਾਤਿਬ ਹੁੰਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਪੁਲਿਸ ਵੱਲੋਂ ਨਸ਼ਾ... Read more »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ ‘ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਚੰਡੀਗੜ੍ਹ/ ਬਟਾਲਾ, 4 ਮਈ  –  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ... Read more »

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 4 ਮਈ: ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 1.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਰਕਾਰੀ ਸੀਨੀਅਰ... Read more »

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ... Read more »

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਚੰਡੀਗੜ੍ਹ, 4 ਮਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ... Read more »