ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਚੰਡੀਗੜ੍ਹ/ਨੰਗਲ, 3 ਮਈ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ... Read more »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ

ਚੰਡੀਗੜ੍ਹ, 3 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ... Read more »

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਗੜਸ਼ੰਕਰ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ... Read more »

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਚੰਡੀਗੜ੍ਹ, 3 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ 5 ਮਈ ਨੂੰ... Read more »

ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਜਲੰਧਰ, 3 ਮਈ:ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ... Read more »

“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ

ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ... Read more »

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ... Read more »

ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਈਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ... Read more »

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਚੰਡੀਗੜ੍ਹ, 3 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ... Read more »

ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ 

ਫ਼ਿਰੋਜ਼ਪੁਰ, 2 ਮਈ (              ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ “ਪਿੰਡਾ ਦਾ ਪਹਿਰੇਦਾਰ” ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ ਕਮਿਊਨਟੀ ਸਿਹਤ ਕੇਂਦਰ ਮਮਦੋਟ ਦੀ ਮਾਸ... Read more »