ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਚੰਡੀਗੜ੍ਹ/ਹੁਸ਼ਿਆਰਪੁਰ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ... Read more »

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਚੰਡੀਗੜ੍ਹ, 2 ਮਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ... Read more »

ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ

ਅੰਮ੍ਰਿਤਸਰ 2 ਮਈ:             ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵੱਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ ਅਤੇ ਸਾਡਾ ਫਰਜ਼... Read more »

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਜਲੰਧਰ, 2 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ... Read more »

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਮਈਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ... Read more »

ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਦੀ ਅਸਿਸਟੈਂਟ ਐਡਵੋਕੇਟ ਜਨਰਲ ਵੱਜੋਂ ਨਿਯੁਕਤੀ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ

ਨੰਗਲ 02 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮਾਨ ਸਨਮਾਨ ਦੇ ਕੇ ਸਮਾਜ ਵਿਚ ਸਮਾਨਤਾ ਨੂੰ ਕਾਇਮ ਕੀਤਾ ਹੈ। ਸਾਡੇ ਇਲਾਕੇ ਦੇ... Read more »

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 2 ਮਈ:ਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ... Read more »

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ

ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਇਕ ਮੁਕਾਬਲੇ ਦੌਰਾਨ ਇਕ ਖ਼ਤਰਨਾਕ ਅਪਰਾਥੀ ਨੂੰ ਗ੍ਰਿਫ਼ਤਾਰ ਕਰਕੇ... Read more »

ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ

ਚੰਡੀਗੜ੍ਹ, 1 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ... Read more »

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ

ਚੰਡੀਗੜ੍ਹ, 1 ਮਈ: ਸੂਬੇ ਵਿੱਚ ਪਸ਼ੂ ਪਾਲਣ ਨੂੰ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਨਾਲ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ.... Read more »