ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ... Read more »

ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ

ਚੰਡੀਗੜ੍ਹ, 1 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ... Read more »

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

ਚੰਡੀਗੜ੍ਹ, 1 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ... Read more »

ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 1 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ... Read more »

ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ  

ਚੰਡੀਗੜ੍ਹ, 1 ਮਈ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ ‘ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ... Read more »

ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ 

ਅੰਮ੍ਰਿਤਸਰ 1 ਮਈ:             ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ... Read more »

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

ਅੰਮ੍ਰਿਤਸਰ, 1 ਮਈ ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ... Read more »

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 

ਗੁਰਦਾਸਪੁਰ, 1 ਮਈ ( ) – ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ... Read more »

ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ

ਜਲੰਧਰ, 01 ਮਈਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ... Read more »

ਜਿਲ੍ਹਾ ਪਠਾਨਕੋਟ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ, ਭਾਜਪਾ ਵਿਧਾਇਕ ਦੀ ਕੋਠੀ ਦੇ ਬਾਹਰ ਕੀਤਾ ਰੋਸ ਪ੍ਰਦਰਸਨ

ਪਠਾਨਕੋਟ 01 ਮਈ (         ) ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ਬੀਜੇਪੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ ਚਾਹੇ ਪੰਜਾਬ ਦੇ ਆਰਡੀਐਫ ਦੀ ਗੱਲ ਹੋਵੇ ਜਾਂ... Read more »