ਸਿਹਤ ਵਿਭਾਗ ਦੀ ਟੀਮ ਨੇ ਲਿਆ ਹੜ੍ਹ ਸੰਭਾਵਿਤ ਇਲਾਕਿਆਂ ਦਾ ਜਾਇਜ਼ਾ

ਕੀਰਤਪੁਰ ਸਾਹਿਬ 30 ਜੂਨ () ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਹੜ੍ਹ ਸੰਭਾਵਿਤ ਇਲਾਕਿਆਂ ਹਰੀਵਾਲ ਅਤੇ ਚੰਦਪੁਰ ਦਾ ਦੌਰਾ ਕੀਤਾ। ਇਸ... Read more »

ਨਗਰ ਨਿਗਮ ਬਟਾਲਾ ਦੀ ਟੀਮ ਨੇ ਸਫਾਈ ਨਾ ਰੱਖਣ ਕਾਰਨ 02 ਦੁਕਾਨਦਾਰਾਂ ਦੇ ਚਲਾਨ ਕੱਟੇ

ਬਟਾਲਾ, 30 ਜੂਨ  (      )  ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਕਾਹਨੂੰਵਾਨ ਰੋਡ ’ਤੇ ਆਪਣੀਆਂ ਦੁਕਾਨਾਂ ਦੇ ਅੱਗੇ ਸਫਾਈ ਨਾ ਰੱਖਣ... Read more »

ਮੁੰਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਕੀਤੀ

ਹੁਸ਼ਿਆਰਪੁਰ, 30 ਜੂਨ:  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ ਜੂਨ 2025 ਦੀ ਤਿਮਾਹੀ ਪੜਤਾਲ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਵੱਲੋਂ ਕੀਤੀ ਗਈ।... Read more »

ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 30 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ  ਦੀ ਅਗਵਾਈ ਹੇਠ... Read more »

ਵਿਧਾਇਕ ਰਣਬੀਰ ਭੁੱਲਰ ਨੇ ਬਸਤੀ ਨਿਜ਼ਾਮਦੀਨ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਫਿਰੋਜ਼ਪੁਰ, 30 ਜੂਨ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰਬਰ 16 ਬਸਤੀ ਨਿਜ਼ਾਮਦੀਨ ਵਿਖੇ ਲੱਗਭਗ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।       ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।       ਇਸ ਮੌਕੇ ਗੁਰਜੀਤ ਸਿੰਘ ਚੀਮਾ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਸਥਾਨਕ ਲੋਕ ਹਾਜ਼ਰ ਸਨ। Read more »

ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ

ਮੋਗਾ, 30 ਜੂਨ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ  ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ... Read more »

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 29 ਜੂਨ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ... Read more »

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ  ਉਦਘਾਟਨ

ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇ਼ਸ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਮੁੱਖ ਮੰਤਰੀ ਪੰਜਾਬ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ।... Read more »

ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ

ਮਾਲੇਰਕੋਟਲਾ, 29 ਜੂਨ –                     ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ ਚਾਲੂ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ... Read more »